Study Visa ‘ਤੇ ਕਨੇਡਾ ਗਈ ਪੰਜਾਬ ਦੀ ਧੀ ਦਾ ਸਰੀ ‘ਚ ਕਤਲ
Published : Nov 24, 2019, 5:27 pm IST
Updated : Nov 24, 2019, 5:27 pm IST
SHARE ARTICLE
Prabhleen Kaur
Prabhleen Kaur

ਥਾਣਾ ਲਾਂਬੜਾ ਦੇ ਅਧੀਨ ਪੈਂਦੇ ਪਿੰਡ ਚਿਟੀ ਦੀ ਰਹਿਣ ਵਾਲੀ ਪ੍ਰਭਲੀਨ ਦੀ ਕਨੇਡਾ ਦੇ...

ਜਲੰਧਰ: ਥਾਣਾ ਲਾਂਬੜਾ ਦੇ ਅਧੀਨ ਪੈਂਦੇ ਪਿੰਡ ਚਿਟੀ ਦੀ ਰਹਿਣ ਵਾਲੀ ਪ੍ਰਭਲੀਨ ਦੀ ਕਨੇਡਾ ਦੇ ਸ਼ਹਿਰ ਸਰੀ ਵਿਚ ਕਤਲ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ 2016 ਵਿਚ ਕਨੇਡਾ ਸਟੱਡੀ ਵੀਜ਼ੇ ਉਤੇ ਗਈ ਸੀ। ਉਸਦੀ ਸਟੱਡੀ ਖ਼ਤਮ ਹੋ ਚੁੱਕੀ ਸੀ ਅਤੇ ਹੁਣ ਉਹ ਉਥੇ ਕੰਮ ਕਰ ਰਹੀ ਸੀ।

Punjabi In CanadaCanada

ਅੱਜ ਸਵੇਰੇ ਕਨੇਡਾ ਪੁਲਿਸ ਨੇ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਬੇਟੀ ਦਾ ਕਤਲ ਕਰ ਦਿੱਤਾ ਗਿਆ ਹੈ। ਫ਼ਿਲਹਾਲ ਹਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਕਨੇਡਾ ਵਿਚ ਪ੍ਰਭਲੀਨ ਦਾ ਕਤਲ ਕਿਵੇਂ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement