ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਨੌਜਵਾਨ ਦੀ ਮੌਤ
Published : Nov 24, 2020, 12:39 am IST
Updated : Nov 24, 2020, 12:39 am IST
SHARE ARTICLE
image
image

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਨੌਜਵਾਨ ਦੀ ਮੌਤ

ਮਲੋਟ,  23 ਨਵੰਬਰ (ਕ੍ਰਿਸ਼ਨ ਮਿੱਡਾ): ਐਤਵਾਰ ਨੂੰ ਦੇਰ ਸ਼ਾਮ ਨੂੰ ਫ਼ਾਜ਼ਿਲਕਾ ਰੋਡ ਉਤੇ ਪਿੰਡ ਵਿਰਕ ਖੇੜਾ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਲੈ ਜਾਇਆ ਗਿਆ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਨੂੰ ਰਾਜਵੀਰ ਖਟਕ ਪੁੱਤਰ ਬਲਵੀਰ ਖਟਕ ਉਮਰ 32 ਮਹਾਵੀਰ ਨਗਰ ਨਿਵਾਸੀ ਮਲੋਟ ਪਿੰਡ ਪੰਨੀਵਾਲਾ ਤੋਂ ਮੋਟਰਸਾਈਕਲ ਉਤੇ ਘਰ ਵਾਪਸ ਜਾ ਰਿਹਾ ਸੀ ਕਿ ਪਿੰਡ ਆਲਮਵਾਲੇ ਦੇ ਫੋਕਲ ਪੁਆਇੰਟ ਨੇੜੇ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਦੂਸਰੇ ਮੋਟਰਸਾਈਕਲ ਚਾਲਕ ਨੂੰ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿਚ ਲੈ ਜਾਇਆ ਗਿਆ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement