ਅੰਮ੍ਰਿਤਸਰ : ਜੁੱਤੀਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Published : Nov 24, 2021, 12:30 pm IST
Updated : Nov 24, 2021, 12:30 pm IST
SHARE ARTICLE
fire brigade
fire brigade

ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ।

ਅੰਮ੍ਰਿਤਸਰ : ਸ਼ਹਿਰ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੇਰ ਰਾਤ ਸੁਲਤਾਨਵਿੰਡ ਰੋਡ 'ਤੇ ਇੱਕ ਜੁੱਤੀਆਂ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

fire breaks outfire breaks out

ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement