Punjab News: ਕੇਂਦਰੀ ਜੇਲ ’ਚ ਸਾਮਾਨ ਸੁੱਟਣ ਆਏ ਨੌਜਵਾਨ ਵਲੋਂ ਹੋਮਗਾਰਡ ਜਵਾਨ 'ਤੇ ਹਮਲਾ; ਮੁਲਜ਼ਮ ਕਾਬੂ
Published : Nov 24, 2023, 1:05 pm IST
Updated : Nov 24, 2023, 1:05 pm IST
SHARE ARTICLE
Attack on home guard jawan by youth in faridkot jail
Attack on home guard jawan by youth in faridkot jail

2 ਹਵਾਲਾਤੀਆਂ ਸਣੇ 4 ਵਿਰੁਧ ਕੇਸ ਦਰਜ

Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਦੀ ਬਾਹਰਲੀ ਕੰਧ ਤੋਂ ਸਾਮਾਨ ਸੁੱਟਣ ਆਏ ਨੌਜਵਾਨ ਨੇ ਡਿਊਟੀ 'ਤੇ ਤਾਇਨਾਤ ਹੋਮਗਾਰਡ ਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਬਾਕੀ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਨੌਜਵਾਨ ਕੋਲੋਂ 20 ਸ਼ੱਕੀ ਪੈਕੇਟ ਬਰਾਮਦ ਕੀਤੇ ਗਏ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਸਮਾਨ ਮੰਗਵਾਉਣ ਵਾਲੇ 2 ਹਵਾਲਾਤੀਆਂ ਸਣੇ 4 ਵਿਰੁਧ ਕੇਸ ਦਰਜ ਕੀਤਾ ਗਿਆ ਹੈ।

 (For more news apart from Attack on home guard jawan by youth in faridkot jail, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement