Punjab School Half-Day News: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਸਕੂਲ-ਕਾਲਜਾਂ ਦੀ ਅੱਧੀ ਛੁੱਟੀ; ਇਥੇ ਦੇਖੋ ਹੁਕਮਾਂ ਦੀ ਕਾਪੀ
Published : Nov 24, 2023, 11:48 am IST
Updated : Nov 24, 2023, 11:51 am IST
SHARE ARTICLE
Punjab School Half-Day
Punjab School Half-Day

ਸ਼ਹਿਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ

Punjab School Half-Day News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਲੰਧਰ ਵਿਖੇ ਨਗਰ ਕੀਰਤਨ ਸਜਾਇਆ ਜਾਣਾ ਹੈ। ਇਸ ਦੇ ਚਲਦਿਆਂ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਕੀਤਾ ਹੈ। ਇਸ ਸਬੰਧੀ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਹੁਕਮ ਜਾਰੀ ਕਰ ਦਿਤੇ ਗਏ ਹਨ।

Photo

ਇਹ ਜਾਣਕਾਰੀ ਵੀਰਵਾਰ ਨੂੰ ਜਲੰਧਰ ਪ੍ਰਸ਼ਾਸਨ ਵਲੋਂ ਜਾਰੀ ਪੱਤਰ ਵਿਚ ਦਿਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਪ੍ਰਸ਼ਾਸਨ ਨੇ ਸ਼ਹਿਰ ਵਿਚ ਨਗਰ ਕੀਰਤਨ ਦੇ ਰੂਟ 'ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement