ਭਗਵੰਤ ਮਾਨ ਦੀ ਵੱਡੀ ਖ਼ਬਰ, ਪ੍ਰੈਸ ਕਾਨਫਰੰਸ 'ਚ ਹੰਗਾਮਾ, ਮਾਨ ਨੂੰ ਮਸਾ ਕੀਤਾ ਕਾਬੂ!
Published : Dec 24, 2019, 4:22 pm IST
Updated : Dec 24, 2019, 5:15 pm IST
SHARE ARTICLE
Bhagwant maan
Bhagwant maan

ਜਾਣਕਾਰੀ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਜਦੋਂ ਭਗਵੰਤ ਮਾਨ ਪੱਤਰਕਾਰਾਂ...

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਪੱਤਰਕਾਰਾਂ ਨਾਲ ਖਹਿਬੜ ਪਏ ਅਤੇ ਤੂੰ-ਤੜਾਕ 'ਤੇ ਉਤਰ ਆਏ।

Bhagwant MannBhagwant Mannਜਾਣਕਾਰੀ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਜਦੋਂ ਭਗਵੰਤ ਮਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਕਿਸੇ ਪੱਤਰਕਾਰ ਨੇ ਅਕਾਲੀ ਦਲ ਬਾਰੇ ਭਗਵੰਤ ਮਾਨ ਨੂੰ ਸਵਾਲ ਕੀਤਾ ਤਾਂ ਭਗਵੰਤ ਮਾਨ ਨੂੰ ਗੁੱਸਾ ਆ ਗਿਆ ਅਤੇ ਉਹ ਪੱਤਰਕਾਰ ਨਾਲ ਬਹਿਸਣ ਲੱਗ ਪਏ।

Bhagwant MaanBhagwant Maanਗੱਲ ਇੱਥੋਂ ਤੱਕ ਵਧ ਗਈ ਕਿ ਭਗਵੰਤ ਮਾਨ ਆਪਣੀ ਸੀਟ 'ਤੇ ਖੜ੍ਹੇ ਹੋ ਕੇ ਗੁੱਸੇ 'ਚ ਪੱਤਰਕਾਰ ਨੂੰ ਬੋਲਣ ਲੱਗ ਪਏ ਅਤੇ ਗੱਲ ਕਾਫੀ ਵਧ ਗਈ। ਦਸ ਦਈਏ ਕਿ ਭਗਵੰਤ ਮਾਨ ਵਿਰੁੱਧ ਇਸ ਵਾਰ 2014 ਦੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੱਸੀ ਜਸਰਾਜ ਵੀ ਮੈਦਾਨ ਵਿਚ ਸਨ।

Bhagwant Mann in lok sabhaBhagwant Mann ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਕਨਵੀਨਰ ਗੁਰਪ੍ਰੀਤ ਘੁੱਗੀ ਵੀ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਚੁੱਕੇ ਹਨ। 

Bhagwant MannBhagwant Mannਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲਈ 2014 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਚੋਣ ਜਿੱਤਣਾ ਸੌਖਾ ਨਹੀਂ ਸੀ। ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਨੂੰ ਲੈ ਕੇ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement