ਕਾਨੂੰਨ ਤਾਂ ਅਸੀਂ ਰੱਦ ਕਰਵਾ ਕੇ ਹੀ ਜਾਵਾਂਗੇ : ਅਮਰਜੀਤ ਸਿੰਘ
Published : Dec 24, 2020, 6:38 am IST
Updated : Dec 24, 2020, 6:39 am IST
SHARE ARTICLE
image
image

ਕਾਨੂੰਨ ਤਾਂ ਅਸੀਂ ਰੱਦ ਕਰਵਾ ਕੇ ਹੀ ਜਾਵਾਂਗੇ : ਅਮਰਜੀਤ ਸਿੰਘ


ਨਵੀਂ ਦਿੱਲੀ, 23 ਦਸੰਬਰ (ਚਰਨਜੀਤ ਸਿੰਘ ਸੁਰਖ਼ਾਬ) : ਪਟਿਆਲੇ ਤੋਂ ਦਿੱਲੀ ਬਾਰਡਰ 'ਤੇ ਪਹੁੰਚੇ ਬਾਬਿਆਂ ਨੇ ਮੋਦੀ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਕਾਨੂੰਨ ਤਾਂ ਅਸੀਂ ਰੱਦ ਕਰਵਾ ਕੇ ਹੀ ਜਾਵਾਂਗੇ, ਬਸ ਸਾਡੇ ਹੌਾਸਲਿਆਂ ਨੂੰ ਨਾ ਪਰਖੋ | ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਿੰਚਾਈ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਅਮਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਸਰਕਾਰ ਦੇ ਮੰਤਰੀਆਂ ਨੇ ਵੀ ਨਹੀਂ ਅਜੇ ਤਕ ਪੜ੍ਹੇ, ਜੇਕਰ ਉਨ੍ਹਾਂ ਨੇ ਕਾਨੂੰਨ ਪੜ੍ਹੇ ਹੁੰਦੇ ਤਾਂ ਇਹ ਦਿਨ ਨਾ ਦੇਖਣੇ ਪੈਂਦੇ | ਬਜ਼ੁਰਗਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨਾਲ ਜਿਥੇ ਨੁਕਸਾਨ ਦੇਸ਼ ਦੇ ਕਿਸਾਨਾਂ ਦਾ ਹੋਣਾ ਹੈ ਉਸ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਹੋਣਾ ਹੈ | ਉਨ੍ਹਾਂ ਕਿਹਾ ਕਿ ਪਾਸ ਕੀਤੇ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਦੀ ਮੌਤ ਦੇ ਵਰੰਟ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਪੱਖੀ ਸਰਕਾਰ ਹੈ, ਇਸੇ ਲਈ ਇਹ ਤਿੰਨੇ ਪਾਸ ਕੀਤੇ ਕਾਨੂੰਨ ਕਾਰਪੋਰੇਟ ਪੱਖੀ ਹਨ ਅਤੇ ਕਿਸਾਨ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਕਿਸਾਨ ਇਕਜੁਟ ਹੋ ਚੁੱਕੇ ਹਨ ਅਤੇ ਕਾਨੂੰimageimageਨਾਂ ਨੂੰ ਵਾਪਸ ਕਰਵਾ ਕੇ ਹੀ ਘਰ ਮੁੜਨਗੇ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement