ਅੱਜ ਤੋਂ ਫਿਰ ਦੋ ਰੋਜ਼ਾ ਪੰਜਾਬ ਦੌਰੇ 'ਤੇ ਹਨ ਕੇਜਰੀਵਾਲ
Published : Dec 24, 2021, 7:44 am IST
Updated : Dec 24, 2021, 7:44 am IST
SHARE ARTICLE
image
image

ਅੱਜ ਤੋਂ ਫਿਰ ਦੋ ਰੋਜ਼ਾ ਪੰਜਾਬ ਦੌਰੇ 'ਤੇ ਹਨ ਕੇਜਰੀਵਾਲ

ਚੰਡੀਗੜ੍ਹ, 23 ਦਸੰਬਰ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ (ਸ਼ੁਕਰਵਾਰ) ਨੂੰ  ਦੋ ਰੋਜ਼ਾ ਦੌਰੇ 'ਤੇ ਪੰਜਾਬ ਆਉਣਗੇ | ਇਸ ਬਾਰੇ ਜਾਣਕਾਰੀ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਸ੍ਰੀ ਅੰਮਿ੍ਤਸਰ ਵਿਖੇ ਪਾਰਟੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ | ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ  ਸਵੇਰ ਵੇਲੇ ਸ੍ਰੀ ਅੰਮਿ੍ਤਸਰ ਦੇ ਏਅਰਪੋਰਟ 'ਤੇ ਉਤਰਨਗੇ ਅਤੇ ਇਸੇ ਦਿਨ ਗੁਰਦਾਸਪੁਰ ਜਾਣਗੇ | ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਵਲੋਂ ਕਰਵਾਈ ਜਾਣ ਵਾਲੀ ਜਨ ਸਭਾ ਅਤੇ ਕਿ੍ਸਮਿਸ ਨਾਲ ਸਬੰਧਤ ਸਮਾਗਮਾਂ ਵਿਚ ਸ਼ਿਰਕਤ ਕਰਨਗੇ, ਜਦੋਂ ਕਿ ਅਗਲੇ ਦਿਨ 25 ਦਸੰਬਰ ਨੂੰ  ਕੇਜਰੀਵਾਲ ਸ੍ਰੀ ਅੰਮਿ੍ਤਸਰ ਵਿਖੇ ਪਾਰਟੀ ਦੀ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਣਗੇ |

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement