ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

By : GAGANDEEP

Published : Dec 24, 2022, 1:59 pm IST
Updated : Dec 24, 2022, 1:59 pm IST
SHARE ARTICLE
photo
photo

ਸੂਬੇ ਦੀ ਸ਼ਾਂਤੀ ਲਈ ਕੀਤੀ ਕਾਮਨਾ

 

ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਭੁੱਲਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਐਸਐਸਪੀ ਵੀ ਮੌਜੂਦ ਸਨ। ਦੂਜੇ ਪਾਸੇ ਡੀਜੀਪੀ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement