Amritsar News: ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਦੋ ਡਰੋਨ ਸਮੇਤ ਕਰੋੜਾਂ ਦੀ ਹੈਰੋਇਨ ਬਰਾਮਦ

By : GAGANDEEP

Published : Dec 24, 2023, 9:17 am IST
Updated : Dec 24, 2023, 9:17 am IST
SHARE ARTICLE
Heroin worth crores recovered along with two drones from Amritsar and Tarn Taran News in punjabi
Heroin worth crores recovered along with two drones from Amritsar and Tarn Taran News in punjabi

Amritsar News: ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਕੀਤੀ ਕਾਰਵਾਈ

Heroin worth crores recovered along with two drones from Amritsar and Tarn Taran News in punjabi: ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਾਂਝੇ ਸਰਚ ਆਪਰੇਸ਼ਨ ਦੌਰਾਨ ਤਰਨਤਾਰਨ ਤੋਂ 2 ਡਰੋਨ ਅਤੇ 972 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਅਨੁਸਾਰ ਤਰਨਤਾਰਨ ਦੇ ਸਰਹੱਦੀ ਪਿੰਡ ਡੋਡੇ ਦੀ ਵਾੜ ਦੇ ਪਾਰ ਖੇਤ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ 432 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Jalandhar News : ਮਹਿਲਾ ਰੀਲ ਸਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਾੜਿਆ ਸਿਰ  

ਚੀਨ ਦੇ ਬਣੇ ਇਸ ਡਰੋਨ ਮਾਡਲ ਨੂੰ Mavic 3 ਕਲਾਸਿਕ ਨਾਲ ਜੋੜਿਆ ਗਿਆ ਸੀ। ਇਸੇ ਤਰ੍ਹਾਂ ਸਰਹੱਦੀ ਪਿੰਡ ਭੈਣੀ ਰਾਜਪੂਤਾਨ ਦੇ ਖੇਤਾਂ ਵਿੱਚੋਂ ਡਰੋਨ ਨਾਲ 540 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਖੇਪ ਅਤੇ ਡਰੋਨ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Halwai Arjun Singh: KBC 'ਚ ਪਹੁੰਚਿਆ ਲੁਧਿਆਣੇ ਦਾ ਹਲਵਾਈ ਅਰਜੁਨ ਸਿੰਘ, ਜਿੱਤੇ 3.20 ਲੱਖ ਰੁਪਏ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Attack on female social media influencer rajveer kaur with sharp weapons News in punjabi stay tuned to Rozana Spokesman)

Tags: punjab

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement