
Punjab News: 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਆਰ. ਕੇ. ਜਾਇਸਵਾਲ ਨੂੰ ਪੰਜਾਬ ਦਾ ਨਵਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਨਿਯੁਕਤ ਕੀਤਾ ਗਿਆ ਹੈ।
The Punjab government has transferred two senior IPS officers News in punjabi : ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਤੇ ਚੀਫ ਡਾਇਰੈਕਟਰ ਦੇ ਅਹੁਦੇ ’ਤੇ ਬਰਕਰਾਰ ਰੱਖਿਆ ਹੈ।
ਇਹ ਵੀ ਪੜ੍ਹੋ: Jammu Kashmir News : ਸੇਵਾਮੁਕਤ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ
ਦੂਜੇ ਪਾਸੇ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਆਰ. ਕੇ. ਜਾਇਸਵਾਲ ਨੂੰ ਪੰਜਾਬ ਦਾ ਨਵਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਦਾ ਵਾਧੂ ਕਾਰਜ ਭਾਰ ਵਰਿੰਦਰ ਕੁਮਾਰ ਕੋਲ ਸੀ।
ਇਹ ਵੀ ਪੜ੍ਹੋ: Safar-E-Shahadat : ਦੁਨੀਆਂ ਦੇ ਇਤਿਹਾਸ ਵਿਚ ਸਰਹੰਦ ਤੇ ਚਮਕੌਰ ਸਾਹਿਬ ਤੋਂ ਵੱਡਾ ਕੋਈ ਇਤਿਹਾਸ ਨਹੀਂ ਹੋ ਸਕਦਾ
List
(For more news apart from Accused arrested in vegetable seller murder case, stay tuned to Rozana Spokesman)
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।