CM Bhagwant Mann: ਕਿਸਾਨੀ ਅੰਦੋਲਨ 'ਤੇ CM ਮਾਨ ਦਾ ਬਿਆਨ, ਕਿਹਾ- ’ਕੇਂਦਰ ਸਰਕਾਰ ਛੱਡੇ ਆਪਣੀ ਜ਼ਿੱਦ’
Published : Dec 24, 2024, 12:58 pm IST
Updated : Dec 24, 2024, 12:58 pm IST
SHARE ARTICLE
CM Mann's statement on the farmers' movement latest news in punjabi
CM Mann's statement on the farmers' movement latest news in punjabi

'ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਸਰਕਾਰ'

 

CM Mann's statement on the farmers' movement latest news in punjabi: ਕਿਸਾਨੀ ਅੰਦੋਲਨ ਉਤੇ ਬੋਲਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆਂ  ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement