ਪੰਜਾਬ ਦੇ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

By : JUJHAR

Published : Jan 25, 2025, 12:21 pm IST
Updated : Jan 25, 2025, 12:31 pm IST
SHARE ARTICLE
17 Punjab officials to receive President's Medal
17 Punjab officials to receive President's Medal

ਗਣਤੰਤਰ ਦਿਵਸ ’ਤੇ ਕੀਤਾ ਜਾਵੇਗਾ ਸਨਮਾਨਤ

ਕੇਂਦਰ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ 17 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਮਿਲੇਗਾ। ਗਣਤੰਤਰ ਦਿਵਸ ਮੌਕੇ 2 147 ਰੈਂਕ ਦੇ ਅਧਿਕਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ 2025 ਦੇ ਮੌਕੇ ’ਤੇ ਕੇਂਦਰ ਵਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕਰ ਦਿਤਾ ਗਿਆ ਹੈ।

ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ‘ਪ੍ਰੈਜ਼ੀਡੈਂਟ ਮੈਡਲ ਫ਼ਾਰ ਡਿਸਟਿੰਗੂਇਸ਼ਡ ਸਰਵਿਸ (PSM)’ ਅਤੇ ‘ਐਕਸਲੈਂਟ ਸਰਵਿਸ ਮੈਡਲ (MSM)’ ਸ਼ਾਮਲ ਹਨ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

PhotoPhoto

ਰਾਜੇਸ਼ ਕੁਮਾਰ ਜੈਸਵਾਲ ਵਧੀਕ ਡਾਇਰੈਕਟਰ ਜਨਰਲ ਅਤੇ ਨੀਲਾਭ ਕਿਸ਼ੋਰ ਵਧੀਕ ਡਾਇਰੈਕਟਰ ਜਨਰਲ ਨੂੰ ਪੀਐਸਐਮ ਨਾਲ ਸਨਮਾਨਤ ਕੀਤਾ ਜਾਵੇਗਾ।ਸ਼ਾਨਦਾਰ ਸੇਵਾ ਮੈਡਲ (MSM), ਹੇਠ ਲਿਖੇ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ: 

ਧਨਪ੍ਰੀਤ ਕੌਰ, ਇੰਸਪੈਕਟਰ ਜਨਰਲ, ਪੰਜਾਬ, ਤਜਿੰਦਰਜੀਤ ਸਿੰਘ ਵਿਰਕ, ਸਹਾਇਕ ਇੰਸਪੈਕਟਰ ਜਨਰਲ, ਪੰਜਾਬ ਸਤੀਸ਼ ਕੁਮਾਰ, ਸਬ ਇੰਸਪੈਕਟਰ, ਪੰਜਾਬ, ਸੁਖਬੀਰ ਸਿੰਘ, ਸਹਾਇਕ ਸਬ ਇੰਸਪੈਕਟਰ, ਪੰਜਾਬ ਇਕਬਾਲ ਸਿੰਘ, ਸਬ ਇੰਸਪੈਕਟਰ, ਪੰਜਾਬ ਬਲਵੀਰ ਚੰਦ, ਸਬ ਇੰਸਪੈਕਟਰ, ਪੰਜਾਬ ਜਗਰੂਪ ਸਿੰਘ, ਇੰਸਪੈਕਟਰ, ਪੰਜਾਬ ਹਰਪਾਲ ਸਿੰਘ, ਸਹਾਇਕ ਸਬ ਇੰਸਪੈਕਟਰ, ਪੰਜਾਬ ਬਲਬੀਰ ਚੰਦ, ਸਬ ਇੰਸਪੈਕਟਰ, ਪੰਜਾਬ ਅਮਰੀਕ ਸਿੰਘ, ਇੰਸਪੈਕਟਰ, ਪੰਜਾਬ ਲਖਵੀ ਆਰ ਸਿੰਘ, ਸਹਾਇਕ ਸਬ ਇੰਸਪੈਕਟਰ, ਪੰਜਾਬ ਹਰਵਿੰਦਰ ਕੁਮਾਰ, ਹੈੱਡ ਕਾਂਸਟੇਬਲ, ਪੰਜਾਬ, ਬਲਵਿੰਦਰ ਸਿੰਘ, ਇੰਸਪੈਕਟਰ, ਪੰਜਾਬ ਇੰਦਰਦੀਪ ਸਿੰਘ, ਇੰਸਪੈਕਟਰ, ਪੰਜਾਬ ਡਿੰਪਲ ਕੁਮਾਰ, ਸਹਾਇਕ ਸਬ ਇੰਸਪੈਕਟਰ, ਪੰਜਾਬ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement