Punjab Road Accident: ਪੁਰਤਗਾਲ ਤੋਂ ਆਏ ਨੌਜਵਾਨਾਂ ਨਾਲ ਵਾਪਰਿਆ ਸੜਕ ਹਾਦਸਾ, ਟਰੈਕਟਰ ਪਲਟਣ ਕਾਰਨ 1 ਨੌਜਵਾਨ ਦੀ ਮੌਤ
Published : Jan 25, 2025, 12:36 pm IST
Updated : Jan 25, 2025, 12:36 pm IST
SHARE ARTICLE
hoshiarpur tractor car road accident latest news in punjabi
hoshiarpur tractor car road accident latest news in punjabi

ਟਰੈਕਟਰ ਨਾਲ ਗੱਡੀ ਨੂੰ ਟੋਚਨ ਪਾ ਕੇ ਮੁਰੰਮਤ ਲਈ ਲਿਜਾ ਰਿਹਾ ਸੀ

 

Punjab Road Accident: ਇਹ ਹਾਦਸਾ ਪਿੰਡ ਕੁਰਾਲਾ ਦੇ ਨੂਰ ਢਾਬੇ ਨੇੜੇ ਵਾਪਰਿਆ ਜਦੋਂ ਜਤਿੰਦਰ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਪਿੰਡ ਤਲਵੰਡੀ ਡੱਡੀਆਂ ਅਤੇ ਉਸ ਦਾ ਦੋਸਤ ਅਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ, ਜੋ ਦੋਵੇਂ ਪੁਰਤਗਾਲ ਤੋਂ ਆਏ ਸਨ, ਅਤੇ ਜਤਿੰਦਰ ਸਿੰਘ ਦੀ ਕਾਰ ਖ਼ਰਾਬ ਹੋਣ ਦੇ ਕਾਰਨ ਟਰੈਕਟਰ ਦੇ ਪਿੱਛੇ ਟੋਚਨ ਪਾ ਕੇ ਮੁਰੰਮਤ ਦੇ ਲਈ ਦਸੂਹਾ ਜਾ ਰਹੇ ਸਨ ਅਤੇ ਕਾਰ ਵਿਚ ਉਸ ਦਾ ਦੋਸਤ ਰਾਜਿੰਦਰ ਸਿੰਘ ਕਾਰ ਨੂੰ ਕੰਟਰੋਲ ਕਰ ਰਿਹਾ ਸੀ।

ਜਦੋਂ ਉਹ ਕੁਰਾਲਾ ਪਹੁੰਚੇ ਤਾਂ ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸਮੇਤ ਸੜਕ ਕਿਨਾਰੇ ਪਲਟ ਗਿਆ ਅਤੇ ਹਾਦਸੇ ਵਿਚ ਟਰੈਕਟਰ ਚਾਲਕ ਜਤਿੰਦਰ ਸਿੰਘ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਦੋਂ ਕਿ ਰਾਜਿੰਦਰ ਸਿੰਘ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਸੜਕ ਸੁਰੱਖਿਆ ਦੇ ਜਸਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਰੁਚਿਕਾ ਦੀ ਮਦਦ ਨਾਲ ਸਰਕਾਰੀ ਹਸਪਤਾਲ ਟਾਂਡਾ ਵਿਚ ਭਰਤੀ ਕਰਵਾਇਆ ਗਿਆ ਸੀ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement