ਪੰਜਾਬ ਕੈਬਨਿਟ ਦੀ ਮੀਟਿੰਗ 26 ਫ਼ਰਵਰੀ ਨੂੰ..
Published : Feb 25, 2019, 11:21 am IST
Updated : Feb 25, 2019, 11:21 am IST
SHARE ARTICLE
Cabinet Meeting
Cabinet Meeting

ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮਿਤੀ 26/02/2019 ਦਿਨ (ਮੰਗਲਵਾਰ) ਨੂੰ ਬਾਅਦ ਦੁਪਹਿਰ 2.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ...

ਚੰਡੀਗੜ੍ਹ : ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮਿਤੀ 26/02/2019 ਦਿਨ (ਮੰਗਲਵਾਰ) ਨੂੰ ਬਾਅਦ ਦੁਪਹਿਰ 2.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਦਾ ਇੱਕ ਉਤਾਰਾ ਸਮੂਹ ਵਿਸ਼ੇਸ਼ ਮੁੱਖ ਸਕੱਤਰ/ਵਧੀਕ ਮੁੱਖ ਸਕੱਤਰ/ਵਿੱਤੀ ਕਮਿਸ਼ਨਰ/ਪ੍ਰਮੁੱਖ ਸਕੱਤਰ/ਸਕੱਤਰ ਪੰਜਾਬ ਸਰਕਾਰ ਨੂੰ ਸੂਚਨਾ ਹਿੱਤ ਭੇਜੇ ਹੋਏ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਏਜੰਡਾ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਵਿਚ ਪੇਸ਼ ਕੀਤਾ ਜਾਣਾ ਹੈ। 

Letter Letter

ਤਾਂ ਉਹ ਅੰਗਰੇਜ਼ੀ ਅਤੇ ਪੰਜਾਬ ਭਾਸ਼ਾ ਵਿਚ ਜਲਦੀ ਭਿਜਵਾਉਣ ਦੀ ਕ੍ਰਿਪਾ ਕੀਤੀ ਜਾਵੇ ਇਸ ਤੋਂ ਇਲਾਵਾ ਇਹ ਵੀ ਬੇਨਤੀ ਹੈ ਕਿ ਏਜੰਡਾ ਜਾਰੀ ਕਰਨਾ ਉਪਰੰਤ ਮੀਟਿੰਗ ਦੌਰਾਨ ਕਿਸੇ ਵੀ ਵਿਭਾਗ ਪਾਸੋਂ ਕੋਈ ਵੀ ਯਾਦ-ਪੱਤਰ ਨਹੀਂ ਲਿਆ ਜਾਵੇਗਾ। ਜੇਕਰ ਕਿਸੇ ਵਿਭਾਗ ਵੱਲੋਂ ਅਪਣਾ ਏਜੰਡਾ ਮੀਟਿੰਗ ਦੌਰਾਨ ਪੇਸ਼ ਕਰਨਾ ਹੈ ਤਾਂ ਪ੍ਰਬੰਧਕੀ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਜੀ ਦੀ ਲਿਖਤੀ ਪ੍ਰਵਾਨਗੀ ਲੈਣੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement