ਮੁਹਾਲੀ ਪੁਲਿਸ ਦੀ ਕਾਰਵਾਈ, 200 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 4 ਮੁਲਜ਼ਮਾਂ ਨੂੰ ਕੀਤਾ ਕਾਬੂ

By : GAGANDEEP

Published : Feb 25, 2023, 9:14 am IST
Updated : Feb 25, 2023, 9:14 am IST
SHARE ARTICLE
PHOTO
PHOTO

4 ਦੋਸ਼ੀਆਂ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਕੀਤਾ ਗਿਆ ਦਰਜ

 

ਮੁਹਾਲੀ: ਮੁਹਾਲੀ ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਸਪੀ ਸਿਟੀ ਨਵਰੀਤ ਵਿਰਕ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ।

ਇਹ ਵੀ ਪੜ੍ਹੋ: ਇਕ ਹੋਰ ਪੰਜਾਬੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

ਅਜਿਹੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਜ਼ੀਰਕਪੁਰ ਕੇ-ਏਰੀਆ ਫਲਾਈਓਵਰ ਨੇੜੇ ਦੋ ਮਹਿੰਦਰਾ ਪਿਕਅੱਪ ਗੱਡੀਆਂ ਨੂੰ ਰੋਕਿਆ ਗਿਆ। ਚੈਕਿੰਗ ਕਰਨ 'ਤੇ ਇਨ੍ਹਾਂ ਵਾਹਨਾਂ 'ਚ ਸ਼ਰਾਬ ਫੜੀ ਜਾ ਰਹੀ ਸੀ। ਪੁਲਿਸ ਟੀਮ ਨੇ ਜਦੋਂ ਇਸ ਦੀ ਜਾਂਚ ਕੀਤੀ ਤਾਂ ਇਨ੍ਹਾਂ ਸਾਰਿਆਂ ’ਤੇ ਚੰਡੀਗੜ੍ਹ ਵਿੱਚ ਵਿਕਰੀ ਲਈ ਲੇਬਲ ਲੱਗੇ ਹੋਏ ਸਨ ਪਰ ਇਸ ਦੀ ਤਸਕਰੀ ਕਰਕੇ ਮੁਹਾਲੀ ਦੇ ਇਲਾਕੇ ਵਿੱਚ ਸਪਲਾਈ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ਤੇਜ਼ ਰਫਤਾਰ ਟਰੱਕ 3 ਬੱਸਾਂ ਨੂੰ ਮਾਰੀ ਟੱਕਰ, 13 ਦੀ ਮੌਤ  

ਅਜਿਹੇ 'ਚ ਥਾਣਾ ਜ਼ੀਰਕਪੁਰ 'ਚ 4 ਦੋਸ਼ੀਆਂ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਾਹਨਾਂ ਵਿੱਚੋਂ 200 ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।  ਮੁਲਜ਼ਮਾਂ ਦੀ ਪਛਾਣ ਹਰਸ਼ ਸ਼ਰਮਾ ਵਾਸੀ ਸੋਨੀਪਤ, ਅਰੁਣ ਕੁਮਾਰ ਵਾਸੀ ਫਤਿਹਾਬਾਦ, ਨੀਰਜ ਵਾਸੀ ਸੋਨੀਪਤ ਅਤੇ ਓਮ ਪ੍ਰਕਾਸ਼ ਵਾਸੀ ਸੋਨੀਪਤ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਇਹ ਸ਼ਰਾਬ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement