Barnala News : 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

By : BALJINDERK

Published : Feb 25, 2025, 6:12 pm IST
Updated : Feb 25, 2025, 6:12 pm IST
SHARE ARTICLE
 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਦੇ ਹੋਏ
2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਦੇ ਹੋਏ

Barnala News : ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕੀਤਾ ਜਾਵੇਗਾ।

Barnala News in Punjabi : 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀ ਟੀ ਬੈਨਿਥ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਐੱਸ.ਏ.ਐੱਸ ਨਗਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

1

ਇਸ ਤੋਂ ਪਹਿਲਾਂ ਸ੍ਰੀ ਟੀ ਬੈਨਿਥ ਵਧੀਕ ਸਕੱਤਰ ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ ਪੰਜਾਬ ਦੇ ਸਟਾਫ਼ ਅਫ਼ਸਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ( ਵਾਧੂ ਚਾਰਜ) ਅਤੇ ਵੱਖ-ਵੱਖ ਸਬ ਡਿਵੀਜ਼ਨਾਂ ਵਿੱਚ ਐੱਸ.ਡੀ.ਐਮ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਉਨ੍ਹਾਂ ਬਰਨਾਲਾ ਜ਼ਿਲ੍ਹੇ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਲੋਕ ਮਸਲਿਆਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਲਏ।

11

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕੀਤਾ ਜਾਵੇਗਾ।

(For more news apart from 2018 batch IAS officer T Benith takes charge as Deputy Commissioner Barnala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement