Delhi News : ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ 

By : BALJINDERK

Published : Feb 25, 2025, 3:44 pm IST
Updated : Feb 25, 2025, 4:37 pm IST
SHARE ARTICLE
ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ
ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ

Delhi News : ਕਿਹਾ ਕਿ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਇਨਸਾਫ਼ ਦੇ ਕਟਹਿਰੇ ’ਚ ਖੜੇ ਕਰ ਮਾਨਯੋਗ ਕੋਰਟ ਨੇ ਇਨਸਾਫ਼ ਕਰਦਿਆਂ ਉਮਰ ਕੈਦ ਦੀ ਸਜ਼ਾ ਦਿੱਤੀ

Delhi News in Punjabi : ਦਿੱਲੀ ਸਿੱਖ ਨਸਲਕੁਸ਼ੀ ਮਾਮਲਾ ’ਚ ਅੱਜ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਇਨਸਾਫ਼ ਦੇ ਕਟਹਿਰੇ ’ਚ ਖੜੇ ਕਰ ਅੱਜ ਮਾਨਯੋਗ ਕੋਰਟ ਨੇ ਇਨਸਾਫ਼ ਕਰਦਿਆਂ ਉਮਰ ਕੈਦ ਦੀ ਸਜ਼ਾ ਦਿੱਤੀ, ਭਾਵੇਂ ਕਿ ਦਿੱਲੀ ਸਿੱਖ ਕਮੇਟੀ ਵਲੋਂ ਫ਼ਾਂਸੀ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਦਿੱਲੀ ਇੱਕੋ ਇੱਕ ਅਜਿਹਾ ਸ਼ਹਿਰ ਹੈ ਜਿਥੇ ਵਿਧਾਵਾਵਾਂ ਔਰਤਾਂ ਦੀ ਕਲੋਨੀ ਹੈ, ਇੰਨੀਆਂ ਔਰਤਾਂ ਵਿਧਾਵਾਵਾਂ ਹੋਈਆਂ। ਇਹ ਸਭ 1984’ਚ  ਲੀਡਰਾਂ ਦੇ ਇਸ਼ਾਰੇ ’ਤੇ  ਵੱਡਾ ਕਤਲੇਆਮ ਸੀ। 

ਉਸਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।

(For more news apart from  Big statement former president HSGMC Singh Daduwal on Sajjan Kumar getting life sentence News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement