Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ

By : BALJINDERK

Published : Feb 25, 2025, 1:43 pm IST
Updated : Feb 25, 2025, 1:43 pm IST
SHARE ARTICLE
Chief Minister Bhagwant Mann
Chief Minister Bhagwant Mann

Punjab News : CM ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀਆਂ ਸ਼ੁਭਕਾਮਨਾਵਾਂ 

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਖ ਵੱਖ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ।

1

ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

1

(For more news apart from Chief Minister Bhagwant Mann appointed Chairman and Trustee Improvement Trust News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement