Mohali News : ਖਰੜ ਪੁਲਿਸ ਨੇ ਕੀਤੀ ਵੱਡੀ ਕਾਰਵਾਈ, 25 ਨੌਜਵਾਨਾਂ ਨੂੰ ਕੀਤਾ ਕਾਬੂ 

By : BALJINDERK

Published : Feb 25, 2025, 5:26 pm IST
Updated : Feb 25, 2025, 5:27 pm IST
SHARE ARTICLE
ਪੁਲਿਸ ਵਲੋਂ ਫੜੇ ਗਏ 25 ਨੌਜਵਾਨ
ਪੁਲਿਸ ਵਲੋਂ ਫੜੇ ਗਏ 25 ਨੌਜਵਾਨ

Mohali News : ਨੌਜਵਾਨਾਂ ਕੋਲੋਂ 8 ਕਾਰ, 2 ਮੋਬਾਈਲ ਫੋਨ ਅਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਹੋਏ    

 Mohali News in Punjabi : ਖਰੜ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 25 ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 23-24 ਫ਼ਰਵਰੀ ਦੀ ਰਾਤ ਪਾਰਕਿੰਗ ਨੂੰ ਲੈ ਦੋ ਗੁੱਟਾਂ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਦੌਰਾਨ ਨੌਜਵਾਨਾਂ ਵਲੋਂ ਹੁਲੜਬਾਜ਼ੀ ਦੀ ਸੂਚਨਾ ਮਿਲੀ ਸੀ। ਨੌਜਵਾਨਾਂ ਵਲੋਂ ਗੋਲੀ ਚਲਾਈ ਗਈ ਸੀ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਕਰਦੇ ਹੋਏ 25 ਨੌਜਾਵਾਨ ਗ੍ਰਿਫ਼ਤਾਰ ਕੀਤੇ ਗਏ ਹਨ। ਨੌਜਵਾਨਾਂ ਕੋਲੋਂ 8 ਕਾਰ, 2 ਮੋਬਾਈਲ ਫੋਨ ਅਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਹੋਏ ਹਨ।   

(For more news apart from  Kharar police conducted major operation, arrested 25 youths News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement