
Punjab News : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਿਧਾਨ ਸਭਾ ’ਚ ਚੁੱਕਿਆ ਸੀ ਮੁੱਦਾ
Punjab News in Punjabi : ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ’ਚ ਹੋਏ 9 ਲੱਖ ਦੇ ਗਬਨ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਮੁਅਤਲ ਕੀਤਾ ਗਿਆ ਹੈ । ਇਹ ਮੁੱਦਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਵਿਧਾਨ ਸਭਾ ’ਚ ਚੁੱਕਿਆ ਗਿਆ ਸੀ।
(For more news apart from Punjab government suspended District Panchayat Officer Baljit Singh News in Punjabi, stay tuned to Rozana Spokesman)