
ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।
Punjab News: ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਜਿਸ ਦੇ ਤਹਿਤ ਪੰਜਾਬ ਪੁਲਿਸ ਨੇ ਦੇਰ ਰਾਤ ਇੱਕ ਡਰੱਗ ਮਾਫੀਆ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਤਲਵੰਡੀ ਪਿੰਡ ਦੇ ਡਰੱਗ ਮਾਫੀਆ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।