ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਆਗੂ ਗੁਰਦੀਪ ਸਿੰਘ ਰਾਮਪੁਰਾ ਦੀ ਹਾਲਤ ਵਿਗੜੀ
Published : Mar 25, 2021, 1:04 pm IST
Updated : Mar 25, 2021, 1:45 pm IST
SHARE ARTICLE
Kissan
Kissan

ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਨੂੰ ਚਲਦਿਆਂ ਚਾਰ ਮਹੀਨਿਆਂ...

ਰਾਮਪੁਰਾ ਫੂਲ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਨੂੰ ਚਲਦਿਆਂ ਚਾਰ ਮਹੀਨਿਆਂ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਹੈ।

Kissan Maha SabhaKissan Maha Sabha

ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਦੇ ਕਿਸਾਨ ਡਟੇ ਹੋਏ ਹਨ। ਹੁਣ ਤੱਕ ਕਈਂ ਕਿਸਾਨ ਇਸ ਸੰਘਰਸ਼ ਵਿਚ ਆਪਣੀ ਜਾਨ ਵੀ ਗਵਾ ਚੁੱਕੇ ਹਨ। ਇਸ ਦੌਰਾਨ ਟਿਕਰੀ ਬਾਰਡਰ ਟਿਕਰੀ ਬਾਰਡਰ ਤੋਂ ਰਾਮਪੁਰਾ ਫੂਲ ਵਾਪਸ ਪਰਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੂੰ ਅਚਾਨਕ ਸਿਹਤ ਖਰਾਬ ਹੋ ਗਈ ਹੈ।

KissanKissan

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੇਟ ਵਿਚ ਕਾਫ਼ੀ ਤਕਲੀਫ਼ ਸੀ ਜਿਸ ਕਾਰਨ ਉਨ੍ਹਾਂ ਨੂੰ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਾਉਣਾ ਪਿਆ ਹੈ, ਜਿੱਥੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਉਕਤ ਸੂਬਾ ਆਗੂ ਗੁਰਦੀਪ ਸਿੰਘ ਰਾਮਪੁਰਾ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਅੰਦੋਲਨ ’ਚ ਸਰਗਰਮ ਰੋਲ ਅਦਾ ਕਰਦੇ ਆ ਰਹੇ ਹਨ ਅਤੇ ਬੀਤੇ ਤਿੰਨ ਮਹੀਨਿਆਂ ਤੋਂ ਉਹ ਟਿਕਰੀ ਬਾਰਡਰ ਦਿੱਲੀ ਵਿਖੇ ਇਸ ਸੰਘਰਸ਼ ਨੂੰ ਮੂਹਰੇ ਹੋ ਕੇ ਲੜ ਰਹੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement