7th Pay Commission: 31 ਮਾਰਚ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਹੋ ਸਕਦਾ ਹੈ ਵਾਧਾ
Published : Mar 25, 2022, 9:21 am IST
Updated : Mar 25, 2022, 9:21 am IST
SHARE ARTICLE
Photo
Photo

ਸਰਕਾਰ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 3.68 ਕਰਨ ਦਾ ਕਰ ਸਕਦੀ ਹੈ ਐਲਾਨ

 

 

ਨਵੀਂ ਦਿੱਲੀ : ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਕੇਂਦਰੀ ਕਰਮਚਾਰੀਆਂ ਨੂੰ ਜਲਦੀ ਹੀ ਚੰਗੀ ਖ਼ਬਰ ਮਿਲ ਸਕਦੀ ਹੈ। ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਦੀ ਤਨਖਾਹ ਵਧਾਉਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਸਰਕਾਰ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਜਲਦੀ ਹੀ ਆਪਣੀ ਮਨਜ਼ੂਰੀ ਦੇ ਸਕਦੀ ਹੈ।

 

SalarySalary

 ਕੇਂਦਰੀ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਘੱਟੋ-ਘੱਟ ਉਜਰਤ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕਰਨ ਅਤੇ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 'ਚ ਵਾਧੇ ਦਾ ਐਲਾਨ ਕਰਦੀ ਹੈ ਤਾਂ ਉਨ੍ਹਾਂ ਦੀ ਤਨਖਾਹ 'ਚ ਵਾਧਾ ਹੋਵੇਗਾ।

 

SalarySalary

 

ਦਰਅਸਲ, ਫਿਟਮੈਂਟ ਫੈਕਟਰ ਵਧਾਉਣ ਨਾਲ ਘੱਟੋ-ਘੱਟ ਉਜਰਤ ਵੀ ਵਧੇਗੀ। ਇਸ ਸਮੇਂ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫੀਸਦੀ ਦੇ ਹਿਸਾਬ ਨਾਲ ਤਨਖਾਹ ਮਿਲ ਰਹੀ ਹੈ, ਜਿਸ ਨੂੰ ਵਧਾ ਕੇ 3.68 ਫੀਸਦੀ ਕੀਤਾ ਗਿਆ ਤਾਂ ਮੁਲਾਜ਼ਮਾਂ ਦੀ ਘੱਟੋ-ਘੱਟ ਉਜਰਤ 8000 ਰੁਪਏ ਵਧ ਜਾਵੇਗੀ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਘੱਟੋ-ਘੱਟ ਉਜਰਤ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

Advertisement

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM
Advertisement