ਪੰਜਾਬ ਸਰਕਾਰ ਨੇ ਪਹਿਲੀ ਮਹਿਲਾ ਅਧਿਕਾਰੀ ਨੂੰ ਦਿਤੀ ਵਿਜੀਲੈਂਸ ਦੀ ਕਮਾਨ
Published : Mar 25, 2022, 6:28 pm IST
Updated : Mar 25, 2022, 6:35 pm IST
SHARE ARTICLE
ADGP Gurpreet Kaur Deo appointed as Chief Vigilance Officer
ADGP Gurpreet Kaur Deo appointed as Chief Vigilance Officer

ADGP ਗੁਰਪ੍ਰੀਤ ਕੌਰ ਦਿਓ ਨੂੰ ਚੀਫ਼ ਵਿਜੀਲੈਂਸ ਅਫ਼ਸਰ ਕੀਤਾ ਨਿਯੁਕਤ 

ਚੰਡੀਗੜ੍ਹ :  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਮਹਿਲਾ ਅਧਿਕਾਰੀ ਨੂੰ ਵਿਜੀਲੈਂਸ ਦੀ ਕਮਾਨ ਦੇ ਦਿੱਤੀ ਹੈ। ਜਾਣਕਾਰੀ ਮੁਤਾਬਿਕ ਗੁਰਪ੍ਰੀਤ ਦੀਓ ਨੂੰ ਆਈ.ਪੀ. ਐਸ. ਵਿਜੀਲੈਂਸ ਮੁਖੀ ਬਣਾਇਆ ਗਿਆ ਹੈ। ਇਹ ਹੁਕਮ ਡੀ.ਜੀ.ਪੀ. ਵੀ.ਕੇ. ਭਵਰਾ ਵਲੋਂ ਦਿਤੇ ਗਏ ਹਨ।  

letterletter

ਦੱਸਣਯੋਗ ਹੈ ਕਿ ਗੁਰਪ੍ਰੀਤ ਕੌਰ ਦੀਓ ਹੋਣਹਾਰ ਮਹਿਲਾ ਆਈ.ਪੀ.ਐਸ. ਅਫ਼ਸਰ ਹਨ। ਇਸ ਤੋਂ ਪਹਿਲਾਂ ਉਹ ਏ.ਡੀ.ਜੀ.ਪੀ. ਐਡਮਿਨ ਪੰਜਾਬ ਵਜੋਂ ਤਾਇਨਾਤ ਸਨ। ਉਹ ਆਈ.ਪੀ.ਐਸ. ਈਸ਼ਵਰ ਸਿੰਘ ਦੀ ਜਗ੍ਹਾ 'ਤੇ ਤੈਨਾਤ ਹੋਣਗੇ।  ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ ਆਈ.ਪੀ.ਐਸ. ਈਸ਼ਵਰ ਸਿੰਘ ਵਿਜੀਲੈਂਸ ਬਿਊਰੋ ਦੇ ਏ.ਡੀ.ਜੀ.ਪੀ.-ਕਮ-ਚੀਫ ਵਿਜੀਲੈਂਸ ਅਫ਼ਸਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement