ਕਰਨਲ ਬਾਠ ਮਾਮਲੇ 'ਚ ਆਰਮੀ ਤੇ ਪੁਲਿਸ ਦੀ ਸਾਂਝੀ ਪ੍ਰੈੱਸ ਵਾਰਤਾ, ਜਾਣੋ ਕੀ ਕਿਹਾ
Published : Mar 25, 2025, 3:35 pm IST
Updated : Mar 25, 2025, 3:35 pm IST
SHARE ARTICLE
Joint press conference of Army and Police on Colonel Bath case
Joint press conference of Army and Police on Colonel Bath case

ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਚਾਹੁੰਦੇ ਹਾਂ: ਮੇਜਰ ਜਨਰਲ

ਚੰਡੀਗੜ੍ਹ: ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਆਰਮੀ ਦੇ ਅਧਿਕਾਰੀ ਮੇਜਰ ਜਨਰਲ ਨੇ ਸਾਂਝੀ ਪ੍ਰੈੱਸ ਵਾਰਤਾ ਕੀਤੀ। ਇਸ ਮੌਕੇ ਆਰਮੀ ਅਧਿਕਾਰੀ ਨੇ ਕਿਹਾ ਹੈ ਕਿ ਸਿੱਟ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ  ਹੈ ਕਿ ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ  ਚਾਹੁੰਦੇ ਹਾਂ। ਉਨ੍ਹਾਂ ਨੇ ਪੁਲਿਸ ਨੇ ਪਹਿਲਾਂ 12 ਕਰਮਚਾਰੀ ਮੁਅੱਤਲ ਕੀਤੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੁਲਿਸ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੂਰਨ ਜਾਂਚ  ਤੋਂ ਬਾਅਦ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement