Kapurthala News : ਕਪੂਰਥਲਾ ਦੇ ਫਗਵਾੜਾ ’ਚ ਅੱਠ ਤੋਂ ਵੱਧ ਨੌਜਵਾਨਾਂ ਨੇ ਇੱਕ ਵਿਅਕਤੀ ’ਤੇ ਕੀਤਾ ਹਮਲਾ 

By : BALJINDERK

Published : Mar 25, 2025, 12:52 pm IST
Updated : Mar 25, 2025, 12:52 pm IST
SHARE ARTICLE
 ਜ਼ਖ਼ਮੀ ਨੂੰ ਹਸਪਤਾਲ ਕਰਵਾਇਆ ਦਾਖ਼ਲ 
ਜ਼ਖ਼ਮੀ ਨੂੰ ਹਸਪਤਾਲ ਕਰਵਾਇਆ ਦਾਖ਼ਲ 

Kapurthala News : ਪੁਰਾਣੀ ਰੰਜ਼ਿਸ ਨੂੰ ਲੈ ਕੇ ਦੱਸਿਆ ਜਾ ਰਿਹਾ ਇਹ ਝਗੜਾ, ਜ਼ਖ਼ਮੀ ਨੂੰ ਹਸਪਤਾਲ ਕਰਵਾਇਆ ਦਾਖ਼ਲ 

Kapurthala News in Punjabi : ਕਪੂਰਥਲਾ ਦੇ ਫਗਵਾੜਾ ਸ਼ਹਿਰ ਤੋਂ ਇੱਕ ਲੜਾਈ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਏਐਸਆਈ ਦਵਿੰਦਰ ਸਿੰਘ  ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਕਰੀਬ ਅੱਠ ਤੋਂ ਵੱਧ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਕਰ ਕੇ ਮਨੀਸ਼ ਕੁਮਾਰ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਜਿਸ ’ਚ ਜ਼ਖ਼ਮੀ ਹੋਈ ਮਨੀਸ਼ ਕੁਮਾਰ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।


1

ਪੀੜਤ ਮਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁਝ ਨੌਜਵਾਨਾਂ ਵੱਲੋਂ ਉਸਦੇ ਭਰਾ ਨਾਲ ਲੜਾਈ ਝਗੜਾ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਉਹ ਉਸਨੂੰ ਰੋਕਣ ਲਈ ਗਿਆ ਤਾਂ ਉਸ ਦੌਰਾਨ ਅੱਠ ਦੇ ਕਰੀਬ ਨੌਜਵਾਨਾਂ ਵੱਲੋਂ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸਦੇ ਗੰਭੀਰ ਸੱਟਾਂ ਮਾਰੀਆਂ। ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਰ ਦੇ ਗੇਟ ਵੀ ਤੋੜ ਦਿੱਤਾ ਗਏ ਉਹਨਾਂ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ । ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

(For more news apart from More than eight youths attacked person in Phagwara, Kapurthala News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement