
ਚੌੜਾ ਨੇ ਸੁਖਬੀਰ ਸਿੰਘ ਬਾਦਲ 'ਤੇ ਚਲਾਈ ਸੀ ਗੋਲ਼ੀ
ਅੰਮ੍ਰਿਤਸਰ: ਨਰਾਇਣ ਸਿੰਘ ਚੌੜਾ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਉੱਤੇ ਨਰਾਇਣ ਚੌੜਾ ਨੇ ਗੋਲੀ ਚਲਾਈ ਸੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੌੜਾ ਨੇ ਸੁਖਬੀਰ ਬਾਦਲ ਉੱਤੇ ਹਮਲਾ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਸ਼ਨ ਕੋਰਟ ਨੇ ਜ਼ਮਾਨਤ ਦੀ ਅਰਜੀ ਨੂੰ ਸਵੀਕਾਰ ਕਰ ਦਿੱਤਾ ਹੈ।