Punjab News : 28 ਮਾਰਚ ਨੂੰ ਪੂਰੇ ਭਾਰਤ ’ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਧਰਨੇ ਪ੍ਰਦਰਸ਼ਨ ਹੋਣਗੇ- ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹ

By : BALJINDERK

Published : Mar 25, 2025, 2:22 pm IST
Updated : Mar 25, 2025, 2:22 pm IST
SHARE ARTICLE
State President Joginder Singh Ugraha
State President Joginder Singh Ugraha

Punjab News : ਕਿਹਾ -ਕਿਸਾਨਾਂ ਉੱਪਰ ਜੋ ਜ਼ਬਰ ਸਰਕਾਰ ਵੱਲੋਂ ਕੀਤਾ ਗਿਆ ਹੈ ਉਹ ਕਿਸੇ ਤੋਂ ਨਹੀਂ ਲੁਕਿਆ

Punjab News in Punjabi : ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸਮੇਤ ਕਿਸਾਨ ਮਜਦੂਰ ਮੋਰਚੇ ਦੇ ਏਕੇ ਲਈ ਬਣਾਈ ਗਈ ਕਮੇਟੀ, ਏਕਤਾ ਕਮੇਟੀ ਦੀ ਅੱਜ ਇਕ ਅਹਿਮ ਬੈਠਕ ਬਰਨਾਲਾ ਦੇ ਤਰਕਸ਼ੀਲ ਭਵਨ, ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਹੋਈ। ਇਸ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਕਿਸਾਨਾਂ ਉੱਪਰ ਜੋ ਜ਼ਬਰ ਸਰਕਾਰ ਵੱਲੋਂ ਕੀਤਾ ਗਿਆ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਜਿਸ ਕਰ ਕੇ ਆਉਣ ਵਾਲੀ 28 ਮਾਰਚ ਨੂੰ ਪੂਰੇ ਭਾਰਤ ’ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਧਰਨੇ ਪ੍ਰਦਰਸ਼ਨ ਕਿਸਾਨਾਂ ਵੱਲੋਂ ਕੀਤੇ ਜਾਣਗੇ। ਉਹਨਾਂ ਕਿਹਾ ਕਿ 28 ਤਰੀਕ ਵਾਲੇ ਪ੍ਰੋਗਰਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। 

(For more news apart from On March 28, there will be protests at district headquarters across India - State President Joginder Singh Ugraha News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement