ਹਰਪ੍ਰੀਤ ਸਿੰਘ ਬੇਦੀ ਆਪਣੇ ਸਾਥੀਆਂ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਲ
Published : Apr 25, 2019, 7:25 pm IST
Updated : Apr 25, 2019, 7:25 pm IST
SHARE ARTICLE
Harpreet Singh Bedi rejoins Akali Dal
Harpreet Singh Bedi rejoins Akali Dal

ਮਹੇਸ਼ਇੰਦਰ ਸਿੰਘ ਗਰੇਵਾਲ, ਮਨਪ੍ਰੀਤ ਇਯਾਲੀ, ਰਣਜੀਤ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਲੁਧਿਆਣਾ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਨੂੰ ਅੱਜ ਹੋਰ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ ਹੇਠ ਹਰਪ੍ਰੀਤ ਸਿੰਘ ਬੇਦੀ ਨੂੰ ਸਾਥੀਆਂ ਸਮੇਤ ਪਾਰਟੀ ਵਿਚ ਮੁੜ ਸ਼ਾਮਲ ਕੀਤਾ। ਇਸ ਮੌਕੇ ਗਰੇਵਾਲ ਨੇ ਕਿਹਾ ਕਿ ਬੇਦੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਹੈ।

Harpreet Singh Bedi rejoins Akali DalHarpreet Singh Bedi rejoins Akali Dal

ਇਸ ਮੌਕੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਮਨਪ੍ਰੀਤ ਇਯਾਲੀ ਸਾਬਕਾ ਐਮ.ਐੈਲ.ਏ., ਸ਼੍ਰੋਮਣੀ ਅਕਾਲੀ ਦਲ ਮੀਤ ਪ੍ਰਧਾਨ ਕੰਵਲਇੰਦਰ ਸਿੰਘ ਠੇਕੇਦਾਰ ਮੈਂਬਰ SGPC ਨੇ ਵੀ ਹਰਪ੍ਰੀਤ ਸਿੰਘ ਬੇਦੀ ਅਤੇ ਟੀਮ ਦਾ ਪਾਰਟੀ ਵਿਚ ਘਰ ਵਾਪਸੀ ਦਾ ਸਵਾਗਤ ਕੀਤਾ। ਯੂਥ ਇੰਦਰਜੀਤ ਸਿੰਘ ਜੈਰੀ ਸਾਹਨੀ, ਜਥੇਦਾਰ ਨਛੱਤਰ ਸਿੰਘ ਸਿੱਧੂ, ਸਾਬਕਾ ਸਰਪੰਚ ਹਰੀ ਉਮ ਸ਼ਰਮਾ,ਐਸ.ਓ.ਆਈ. ਦੇ ਪ੍ਰਧਾਨ ਅਕਾਸ਼ ਭੱਠਲ, ਯੂਥ ਆਗੂ ਗੁਰਪ੍ਰੀਤ ਸਿੰਘ ਬੇਦੀ, ਜਥੇਦਾਰ ਬਲਦੇਵ ਸਿੰਘ ਗਰੇਵਾਲ, ਸਰਕਲ ਜਥੇਦਾਰ ਮੁਹਿੰਦਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਗਿੱਲ,  ਮਾਸਟਰ ਬਲਰਾਜ ਸਿੰਘ ਹਾਜ਼ਰ ਸਨ।

Harpreet Singh Bedi rejoins Akali DalHarpreet Singh Bedi rejoins Akali Dal

ਇਸ ਤੋਂ ਇਲਾਵਾ ਭਾਈ ਪਰਮਜੀਤ ਸ਼ਿੰਘ ਖਾਲਸਾ, ਲੰਬੜਦਾਰ ਜ਼ੋਰਾਂ ਸਿੰਘ ਸਨੇਤ, ਰਣਜੀਤ ਸਿੰਘ ਕੰਨੂੰ, ਰਛਪਾਲ ਸਿੰਘ ਪਾਲੀ ਪ੍ਰਧਾਨ ਸਨੇਤ, ਬਲਵੀਰ ਸਿੰਘ ਬਿੱਲੂ ਪ੍ਰਧਾਨ ਸੁਨੇਤ, ਪਰਮਿੰਦਰ ਸਿੰਘ ਖ਼ਾਲਸਾ, ਜਗਦੀਸ ਸਿੰਘ ਬਿੱਟੂ, ਦਲਵਿੰਦਰ ਸਿੰਘ ਘੁੰਮਣ, ਕੁਲਵਿੰਦਰ ਸਿੰਘ ਬਾਜਵਾ, ਸੁਰਿੰਦਰਪਾਲ ਸਿੰਘ, ਗੁਲਬਹਾਰ ਸਿੰਘ ਗੁੱਲੂ, ਸਵਰਨ ਸਿੰਘ ਪ੍ਰਧਾਨ ਕੁਟੀਆ ਸਾਹਿਬ, ਸਤਪਾਲ ਸਿੰਘ ਸਹਿਣਾ, ਅਜੈਬ ਸਿੰਘ ਰਾਉਵਾਲ, ਡਾ. ਬਲਵੰਤ ਸਿੰਘ, ਗੁਰਮੀਤ ਸਿੰਘ, ਚੰਦਰ ਸੇਖਰ ਬਹਿਲ, ਰਵਿੰਦਰ ਸਿੰਘ ਬੇਦੀ, ਹਰਪ੍ਰੀਤ ਸਿੰਘ ਗੁਰੀ ਮੁਝੈਲ, ਇੰਦਰਜੀਤ ਸਿੰਘ ਠੇਕੇਦਾਰ, ਅਮਰਿੰਦਰ ਸਿੰਘ ਮੋਨੂ, ਬਲਵੀਰ ਸਿੰਘ ਤੂਰ, ਬਹਾਦਰ ਸਿੰਘ ਤੂਰ, ਜਗਜੀਤ ਸਿੰਘ ਟਵਿੰਕਲ, ਜਗਜੀਤ ਸਿੰਘ ਪੰਚ, ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਸਨੇਤ, ਡਾ. ਪ੍ਰਿਤਪਾਲ ਸਿੰਘ ਆਲਮਗੀਰ, ਯਾਦਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਸਤਿੰਦਰਪਾਲ ਸਿੰਘ, ਸਾਧੂ ਸਿੰਘ ਹਾਜ਼ਰ ਸਨ।

Harpreet Singh Bedi rejoins Akali DalHarpreet Singh Bedi rejoins Akali Dal

ਹਰਪ੍ਰੀਤ ਸਿੰਘ ਬੇਦੀ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਦੇ ਤੌਰ 'ਤੇ ਲੋਕ ਸਭਾ ਦੀ ਚੋਣਾਂ ਵਿਚ ਉਹ ਪਾਰਟੀ ਦੇ ਉਮੀਦਵਾਰ ਦੀ ਡੱਟ ਕੇ ਮਦਦ ਕਰਨਗੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

SGPC ਮੁਲਾਜ਼ਮਾਂ ਨਾਲ ਸਿੱਧੇ ਹੋਏ ਲੋਕ ਸੁਖਬੀਰ ਬਾਦਲ ਨੂੰ ਦੇ ਰਹੇ ਚਿਤਾਵਨੀ, "ਪਹਿਲਾਂ ਹੀ ਤੁਹਾਡੇ ਪੱਲੇ ਸਿਰਫ਼

22 Jul 2024 9:53 AM

ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਵੱਡਾ ਉਪਰਾਲਾ.. ਮਨੀ ਮਾਜਰਾ ’ਚ ਇਸ ਸੰਸਥਾ ਵੱਲੋਂ ਤੇਜ਼ੀ ਨਾਲ ਲਾਏ ਜਾ ਰਹੇ ਬੂਟੇ.

22 Jul 2024 9:50 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:30 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:28 AM

ਅੱ+ਗ ਨਾਲ ਨੁਕਸਾਨੀਆਂ ਦੁਕਾਨਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੁਆਵਜ਼ਾ, 1-1 ਲੱਖ ਰੁਪਏ ਦੀ ਦਿੱਤੀ ਸਹਾਇਤਾ

22 Jul 2024 9:25 AM
Advertisement