ਕੋਰੋਨਾ-ਆਕਸੀਜਨ ਸੰਕਟ : ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 92 ਕੋਰੋਨਾ ਮਰੀਜ਼ਾਂ ਦੀ ਮੌਤ
Published : Apr 25, 2021, 10:47 am IST
Updated : Apr 25, 2021, 10:47 am IST
SHARE ARTICLE
Corona
Corona

ਮੋਹਾਲੀ ਅਤੇ ਅੰਮ੍ਰਿਤਸਰ ਵਿਚ 11-11, ਲੁਧਿਆਣਾ ’ਚ 10, ਗੁਰਦਾਸਪੁਰ ਵਿਚ 8, ਜਲੰਧਰ, ਬਠਿੰਡਾ ਅਤੇ ਸੰਗਰੂਰ ਵਿਚ 6-6, ਹੁਸ਼ਿਆਰਪੁਰ ਵਿਚ 5 ਮਰੀਜ਼ਾਂ ਦੀ ਮੌਤ

ਚੰਡੀਗੜ੍ਹ - ਕੋਰੋਨਾ ਨੇ ਪੂਰੇ ਦੇਸ਼ ਵਿਚ ਆਪਣੇ ਪੈਰ ਪਸਾਰੇ ਹੋਏ ਹਨ ਉੱਥੇ ਹੀ ਪੰਜਾਬ ਵਿਚ ਵੀ ਕੋਰੋਨਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿਚ ਆਕਸੀਜਨ ਦੀ ਕਮੀ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 92 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਸਭ ਤੋਂ ਜ਼ਿਆਦਾ ਮੌਤਾਂ ਮੋਹਾਲੀ ਅਤੇ ਅੰਮ੍ਰਿਤਸਰ ਵਿਚ ਹੋਈਆਂ।

Corona Virus Corona Virus

ਮੋਹਾਲੀ ਅਤੇ ਅੰਮ੍ਰਿਤਸਰ ਵਿਚ 11-11, ਲੁਧਿਆਣਾ ’ਚ 10, ਗੁਰਦਾਸਪੁਰ ਵਿਚ 8, ਜਲੰਧਰ, ਬਠਿੰਡਾ ਅਤੇ ਸੰਗਰੂਰ ਵਿਚ 6-6, ਹੁਸ਼ਿਆਰਪੁਰ ਵਿਚ 5 ਮਰੀਜ਼ਾਂ ਦੀ ਮੌਤ ਨਾਲ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 8359 ’ਤੇ ਪਹੁੰਚ ਗਈ ਹੈ।

corona casecorona case

ਸ਼ਨੀਵਾਰ ਨੂੰ 5676 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੂਬੇ ਵਿਚ ਹੁਣ ਤੱਕ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ 332173 ’ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਲੁਧਿਆਣਾ ਵਿਚ 861, ਮੋਹਾਲੀ ਵਿਚ 802, ਬਠਿੰਡਾ 'ਚ 596, ਜਲੰਧਰ ਵਿਚ 544, ਪਟਿਆਲਾ ਵਿਚ 438 ਅਤੇ ਅੰਮ੍ਰਿਤਸਰ ਵਿਚ 385 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement