
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਾਰ ਕੌਂਸਲ ਦੇ ਪੈਨਲ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਪਰਮਪ੍ਰੀਤ ਸਿੰਘ ਬਾਜਵਾ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ।