ਚੰਡੀਗੜ੍ਹ ਵਿਚ ਜਨਤਕ ਥਾਵਾਂ ਅਤੇ ਦਫ਼ਤਰਾਂ 'ਚ ਮਾਸਕ ਪਾਉਣਾ ਲਾਜ਼ਮੀ, ਉਲੰਘਣਾ ਕਰਨ 'ਤੇ ਹੋਵੇਗਾ 500 ਰੁਪਏ ਜੁਰਮਾਨਾ
Published : Apr 25, 2022, 6:55 pm IST
Updated : Apr 25, 2022, 6:55 pm IST
SHARE ARTICLE
Wearing mask compulsory in Chandigarh
Wearing mask compulsory in Chandigarh

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸ਼ਹਿਰ ਵਿਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।



ਚੰਡੀਗੜ੍ਹ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸ਼ਹਿਰ ਵਿਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਫਿਲਹਾਲ ਸਿਰਫ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਨਿਯਮ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।

Photo
Photo

ਫਿਲਹਾਲ ਬੱਸਾਂ, ਟੈਕਸੀਆਂ, ਆਟੋ ਰਿਕਸ਼ਾ, ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਅਤੇ ਦੁਕਾਨਾਂ ਤੋਂ ਇਲਾਵਾ ਕਾਲਜ, ਸਕੂਲਾਂ, ਕੋਚਿੰਗ ਸੈਂਟਰਾਂ ਅਤੇ ਲਾਇਬ੍ਰੇਰੀਆਂ ਆਦਿ ਥਾਵਾਂ 'ਤੇ ਮਾਸਕ ਪਹਿਨਣੇ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਮਾਸਕ ਤੋਂ ਬਿਨ੍ਹਾਂ ਜਾਣ 'ਤੇ ਵੀ ਜੁਰਮਾਨਾ ਲੱਗ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement