ਨਸ਼ੇ ਨੇ ਉਜਾੜਿਆ ਇਕ ਹੋਰ ਘਰ, 2 ਬੱਚਿਆਂ ਦੇ ਪਿਓ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ 
Published : Apr 25, 2023, 4:02 pm IST
Updated : Apr 25, 2023, 4:02 pm IST
SHARE ARTICLE
File Photo
File Photo

ਟਰੱਕ ਡਰਾਇਵਰ ਸੀ ਸਰਬਜੀਤ ਸਿੰਘ

ਅਜਨਾਲ - ਅਜਨਾਲਾ ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਸਰਾਏ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। 
ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ ਤੇ ਉਹ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਸਰਬਜੀਤ ਸਿੰਘ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਟਰੱਕ ਡਰਾਇਵਰ ਸੀ ਤੇ ਉਹ ਕੱਲ੍ਹ ਹੀ ਵਾਪਸ ਘਰ ਆਇਆ ਸੀ।

ਅੱਜ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਰ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਨਸ਼ੇ ਕਰ ਕੇ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਪਿੰਡ ਸਰਾਏ ਵਿਚ ਪਹਿਲਾਂ ਵੀ ਨਸ਼ਿਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement