Punjab News : ਪੰਜਾਬ ਵਿਜੀਲੈਂਸ ਦੇ ਮੁਖੀ ਬਣੇ ਪ੍ਰਵੀਨ ਕੁਮਾਰ ਸਿਨਹਾ, ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਦਾਰੀ

By : BALJINDERK

Published : Apr 25, 2025, 7:28 pm IST
Updated : Apr 25, 2025, 7:28 pm IST
SHARE ARTICLE
file photo
file photo

Punjab News : ਸੁਰਿੰਦਰ ਪਾਲ ਸਿੰਘ ਪਰਮਾਰ ਦੀ ਥਾਂ ਸੰਭਾਲਣਗੇ ਅਹੁਦਾ, AIG ਤੇ SSP ਵਿਜੀਲੈਂਸ ਵੀ ਕੀਤੇ ਗਏ ਮੁਅੱਤਲ

Punjab News in Punjabi : ਪੰਜਾਬ ਵਿਜੀਲੈਂਸ ਵਲੋਂ ਪ੍ਰਵੀਨ ਕੁਮਾਰ ਸਿਨਹਾ ਨੂੰ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵਲੋਂ ਐਸ.ਪੀ.ਐਸ. ਪਰਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਅੱਤਲ ਕਰਨ ਤੋਂ ਬਾਅਦ ਲਿਆ ਗਿਆ ਹੈ। 

1

ਘੁਟਾਲੇਬਾਜ਼ਾਂ  ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। “ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵਿਜੀਲੈਂਸ ਚੀਫ਼ SPS ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਵਿਜੀਲੈਂਸ ਚੀਫ਼ ਦੇ ਨਾਲ AIG ਹਰਪ੍ਰੀਤ ਸਿੰਘ ਅਤੇ SSP ਵਿਜੀਲੈਂਸ ਸਵਰਨਦੀਪ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।

(For more news apart from  Praveen Kumar Sinha becomes Punjab Vigilance chief, Punjab government entrusts him with a big responsibility News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement