ਸੁਖਬੀਰ ਬਾਦਲ ਦੀ ਥਾਂ ਇਸ ਅਕਾਲੀ ਨੇਤਾ ਨੂੰ ਮਿਲੇਗੀ ਜਲਾਲਾਬਾਦ ਤੋਂ ਟਿਕਟ
Published : May 25, 2019, 6:57 pm IST
Updated : May 25, 2019, 7:00 pm IST
SHARE ARTICLE
Jagmeet Brar with Sukhbir Badal
Jagmeet Brar with Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਫ਼ਿਰੋਜ਼ਪੁਰ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਜਲਾਲਾਬਾਦ ਵਿਧਾਨਸਭਾ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਫ਼ਿਰੋਜ਼ਪੁਰ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਜਲਾਲਾਬਾਦ ਵਿਧਾਨਸਭਾ ਸੀਟ ਖਾਲੀ ਹੋ ਗਈ ਹੈ। ਹੁਣ ਇਸ ਸੀਟ ‘ਤੇ ਜਲਦ ਉਪ ਚੋਣ ਹੋਵੇਗੀ। ਇਥੋਂ ਅਕਾਲੀ ਦਲ ਵੱਲੋਂ ਜਗਮੀਤ ਸਿੰਘ ਬਰਾੜ ਨੂੰ ਖੜ੍ਹਾ ਕੀਤਾ ਜਾ ਸਕਦਾ ਹੈ। ਚਾਹੇ ਟਿਕਟ ਦਾ ਫ਼ੈਸਲਾ ਪਾਰਟੀ ਦੀ ਕੋਰ ਕਮੇਟੀ ਨੇ ਲੈਣਾ ਹੈ।

Jagmeet Brar with Sukhbir Badal Jagmeet Brar with Sukhbir Badal

ਪਰ ਸਭ ਕੁਝ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਮਾਲਵੇ ਦੇ ਵੱਡੇ ਕੱਦ ਦੇ ਨਾਤੇ ਬਰਾੜ ਨੂੰ ਇਥੋਂ ਟਿਕਟ ਮਿਲ ਸਕਦੀ ਹੈ। ਬਰਾੜ ਦੋ ਵਾਰ ਐਮ.ਪੀ ਤਾਂ ਬਣ ਚੁੱਕੇ ਹਨ ਪਰ ਵਿਧਾਨ ਸਭਾ ਚੋਣ ਨਹੀਂ ਜਿੱਤੇ। ਇਹ ਉਨ੍ਹਾਂ ਦੇ ਲਈ ਚੰਗਾ ਮੌਕਾ ਹੋਵੇਗਾ ਕਿ ਉਹ ਵਿਧਾਨ ਸਭਾ ਵਿਚ ਜਾ ਕੇ ਲੋਕਾਂ ਦੀ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣ।

Jagmeet Brar with Sukhbir Badal 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement