ਪੰਜਾਬ ਸਰਕਾਰ ਨੇ ਵਪਾਰਕ ਵਾਹਨਾਂ ਦਾ 19 ਮਈ ਤਕ ਦਾ ਟੈਕਸ ਕੀਤਾ ਮਾਫ਼
Published : May 25, 2020, 3:10 am IST
Updated : May 25, 2020, 3:10 am IST
SHARE ARTICLE
Photo
Photo

ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਕਾਰੋਬਾਰ ਬੰਦ ਰਹਿਣ ਦੇ ਮੱਦੇਨਜ਼ਰ ਵਾਹਨਾਂ ਤੇ ਬਸਾਂ ਲਈ ਟੈਕਸ ਸਬੰਧੀ ਅਹਿਮ ਰਾਹਤਾਂ ਦੇਣ ਦਾ ਫ਼ੈਸਲਾ

ਚੰਡੀਗੜ੍ਹ  : ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਕਾਰੋਬਾਰ ਬੰਦ ਰਹਿਣ ਦੇ ਮੱਦੇਨਜ਼ਰ ਵਾਹਨਾਂ ਤੇ ਬਸਾਂ ਲਈ ਟੈਕਸ ਸਬੰਧੀ ਅਹਿਮ ਰਾਹਤਾਂ ਦੇਣ ਦਾ ਫ਼ੈਸਲਾ ਕੀਤਾ ਹੈ।

TaxTax

ਇਸ ਬਾਰੇ ਟਵੀਟ ਕਰ ਕੇ ਜਾਣਕਾਰੀ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਤੁਰੰਤ ਰਾਹਤ ਦੇ ਫ਼ੈਸਲੇ ਤਹਿਤ 23 ਮਾਰਚ ਤੋਂ 19 ਮਈ ਤਕ ਦਾ ਵਪਾਰਕ ਵਾਹਨਾਂ ਨੂੰ ਟੈਕਸ ਮਾਫ਼ ਕੀਤਾ ਗਿਆ ਹੈ।

TransportTransport Tax

ਜਿਸ ਦੀ ਵਸੂਲੀ ਨਹੀਂ ਕੀਤੀ ਜਾਏਗੀ। ਇਸੇ ਤਰ੍ਹਾਂ ਸਧਾਰਣ ਬਸਾਂ ਦੇ ਟ੍ਰਾਂਸਪੋਰਟ ਟੈਕਸ ਵਿਚ ਵੀ 5 ਫ਼ੀ ਸਦੀ ਦੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ 14 ਲੱਖ ਹੋਰ ਵਾਧੂ ਰਾਸ਼ਨ ਪੈਕੇਟ ਹੋਰ ਵੰਡੇ ਜਾਣਗੇ

Captain Government Amrinder Singh Captain 

ਜਿਸ ਵਿਚ 10 ਕਿਲੋ ਆਟਾ, ਇਕ ਕਿਲੋ ਦਾਲ ਤੇ ਇਕ ਕਿਲੋ ਖੰਡ ਸ਼ਾਮਲ ਹੈ। 15 ਲੱਖ ਪੈਕੇਟ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੋਰ ਰਾਹਤਾਂ ਦਾ ਐਲਾਨ ਵੀ ਛੇਤੀ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement