ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਦਿਨ ਵਾਧਾ ਕਰ ਕੇ ਲੋਕਾਂ ਨੂੰ  ਲੁੱਟ ਰਹੀ ਹੈ ਕੇਂਦਰ ਸਰਕਾਰਆਪ
Published : May 25, 2021, 7:20 am IST
Updated : May 25, 2021, 7:20 am IST
SHARE ARTICLE
image
image

ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਦਿਨ ਵਾਧਾ ਕਰ ਕੇ ਲੋਕਾਂ ਨੂੰ  ਲੁੱਟ ਰਹੀ ਹੈ ਕੇਂਦਰ ਸਰਕਾਰ : ਆਪ


ਚੰਡੀਗੜ੍ਹ, 24 ਮਈ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੋਰੋਨਾ ਦੌਰ 'ਚ ਹਰ ਰੋਜ਼ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਦੀ ਸਖ਼ਤ ਅਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਦਿਨ ਵਾਧਾ ਕਰ ਕੇ ਕੇਂਦਰ ਸਰਕਾਰ ਦੇਸ਼ ਦੇ ਆਮ ਲੋਕਾਂ ਨੂੰ  ਲੁੱਟ ਰਹੀ ਹੈ ਜਦਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਂਮਾਰੀ ਕਾਰਨ ਬੇਰੁਜ਼ਗਾਰ ਹੋ ਗਏ ਹਨ | ਇਥੇ ਜਾਰੀ ਬਿਆਨ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਮਹਿੰਗਾਈ ਨਾਲ ਨਪੀੜੇ ਲੋਕਾਂ ਉਤੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿਤਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸ਼ੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਲੋਕ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਮੋਦੀ ਸਰਕਾਰ ਨੇ ਪਟਰੌਲ ਦੀਆਂ ਕੀਮਤਾਂ ਵਿਚ 25 ਰੁਪਿਆਂ ਦਾ ਵਾਧਾ ਕਰ ਕੇ 
imageimage

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement