
ਇਹ ਐਲਾਨ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਕੀਤਾ ਗਿਆ ਹੈ।
ਚੰਡੀਗੜ੍ਹ: ਨਗਰ ਕੌਂਸਲ ਨੰਗਲ ਵਿਚ ਬਿਨ੍ਹਾਂ ਤਕਨੀਕੀ ਪ੍ਰਵਾਨਗੀ ਤੋਂ ਸਵੀਪਿੰਗ ਮਸ਼ੀਨ ਖਰੀਦਣ ਦੇ ਮਾਮਲੇ ਵਿਚ ਵਰਤੀ ਗਈ ਅਣਗਹਿਲੀ ਦੇ ਚਲਦਿਆਂ ਈ.ਓ. ਮਨਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਐਲਾਨ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਕੀਤਾ ਗਿਆ ਹੈ।