
ਬੋਰਵੈੱਲਾਂ ਵਿੱਚ ਬੱਚਿਆਂ ਦੇ ਡਿੱਗਣ ਵਾਲੀਆਂ ਘਟਨਾਵਾਂ ਦਾ ਮਾਨ ਸਰਕਾਰ ਨੇ ਲਿਆ ਸਖਤ ਨੋਟਿਸ
ਚੰਡੀਗੜ੍ਹ: ਪੰਜਾਬ ਵਿੱਚ ਵਾਪਰਨ ਵਾਲੀਆਂ ਬੋਰਵੈੱਲਾਂ ਵਿੱਚ ਬੱਚਿਆਂ ਦੇ ਡਿੱਗਣ ਵਾਲੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦੇ ਹੋਏ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
PHOTO
ਉਨ੍ਹਾਂ ਨੇ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਦੇ ਹੁਕਮ ਦਿੱਤੇ ਹਨ। ਐਡਵਾਈਜ਼ਰੀ ਮੁਤਾਬਕ ਜੇਕਰ ਬੋਰਵੈੱਲ ਬੰਦ ਨਾ ਕੀਤਾ ਗਿਆ ਤਾਂ ਮਾਲਿਕਾਂ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ ।
PHOTO