Barnala News : ਬਰਨਾਲਾ  ’ਚ ਕਰੰਟ ਲੱਗਣ ਨਾਲ ਮਹਿਲਾ ਦੀ ਹੋਈ ਮੌਤ 

By : BALJINDERK

Published : May 25, 2024, 3:22 pm IST
Updated : May 25, 2024, 3:22 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Barnala News : ਪਰਿਵਾਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ

Barnala News : ਬਰਨਾਲਾ ’ਚ ਕਰੰਟ ਲੱਗਣ ਨਾਲ ਮਹਿਲਾ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਮਨਜੀਤ ਕੌਰ (50) ਬਰਨਾਲਾ ਦੀ ਰਹਿਣ ਵਾਲੀ ਸੀ। ਜਿਸ ਦੀ ਬਿਜਲੀ ਦਾ ਕਰੰਟ ਲੱਗਣ ਨਾ ਮੌਤ ਦਾ ਦੁਖਦਾਈ ਖ਼ਬਰ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

(For more news apart from  woman died due to electrocution in Barnala News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement