
Amritsar News : ਦੋ ਪਿਸਤੌਲ ਤੇ ਸੱਤ ਕਾਰਤੂਸ ਹੋਏ ਬਰਾਮਦ, ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ
Amritsar News in Punjabi : ਅੰਮ੍ਰਿਤਸਰ ਪੁਲਿਸ ਨੂੰ ਕੌਂਸਲਰ ਹਰਜਿੰਦਰ ਸਿੰਘ ਕਤਲ ਮਾਮਲੇ ’ਚ ਵੱਡੀ ਸਫ਼ਲਤਾ ਮਿਲੀ ਹੈ, ਪੁਲਿਸ ਨੂੰ ਤਿੰਨ ਮੁਲਜ਼ਮਾਂ ਦੀ ਪਛਾਣ ਹੋਈ ਹੈ। ਪੁਲਿਸ ਨੇ ਕ੍ਰਿਸ਼ਨਾ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਸੱਤ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ ਜਾਰੀ ਹੈ। ਵਾਰਦਾਤ ’ਚ ਵਰਤੇ ਗਏ ਵਾਹਨ ਦੀ ਵੀ ਪਛਾਣ ਹੋ ਚੁੱਕੀ ਹੈ। ਦੋਨੋ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ।
(For more news apart from Amritsar Police arrests two Krishna gang shooters in Councilor Harjinder Singh murder case News in Punjabi, stay tuned to Rozana Spokesman)