25 ਜੂਨ 1975 ਇਤਿਹਾਸ 'ਚ ਕਾਲਾ ਦਿਨ
Published : Jun 25, 2019, 5:40 pm IST
Updated : Jun 25, 2019, 5:40 pm IST
SHARE ARTICLE
black Day On 25 June
black Day On 25 June

44 ਸਾਲ ਬਾਅਦ ਵੀ ਵਿਰੋਧੀ ਪਾਰਟੀਆਂ ਵਿਚ ਰੋਸ

ਪੰਜਾਬ- 25 ਜੂਨ 1975  ਇਤਿਹਾਸ ਦੇ ਵਿਚ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਅੱਜ ਦੇ ਦਿਨ ਹੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੇਸ਼ ਦਾ ਮਾਹੌਲ ਕਾਫੀ ਖਰਾਬ ਹੋ ਗਿਆ ਸੀ।

black Day On 25 JuneBJP TO Observe 1975 Emergency Anniversary As Black Day

ਜਿਸ ਕਾਰਨ ਵਿਰੋਧੀ ਦਲ ਦੇ ਆਗੂਆਂ ਦੀ ਗ੍ਰਿਫਤਾਰੀਆਂ ਕੀਤੀਆਂ ਗਈਆਂ ਸਨ। ਅੱਜ 44 ਸਾਲ ਬਾਅਦ ਵੀ ਵਿਰੋਧੀ ਪਾਰਟੀਆਂ ਵਿਚ ਉਸ ਘਟਨਾ ਦਾ ਰੋਸ ਵੇਖਿਆ ਜਾ ਰਿਹਾ ਹੈ ਇਸੇ ਨੂੰ ਲੈ ਕੇ ਲੁਧਿਆਣਾ ਅਤੇ ਫਿਰੋਜ਼ਪੁਰ ਵਿਚ ਅਕਾਲੀ ਭਾਜਪਾ ਵੱਲੋਂ ਕਾਲੀਆਂ ਪੱਟੀਆਂ ਬੰਨ ਕੇ ਐਮਰਜੈਂਸੀ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਂ ਬਦਲ ਗਿਆ ਹੈ ਪਰ ਕਾਂਗਰਸ ਦੀ ਰਾਜਨੀਤੀ ਕਰਨ ਦਾ ਢੰਗ ਪੁਰਾਣਾ ਹੀ ਹੈ।

1975 Emergency1975 Emergency

ਫਿਰੋਜਪੁਰ ਤੋਂ ਜ਼ਿਲਾ ਪ੍ਰਧਾਨ ਦੇਵੇਂਦਰ ਬਜਾਜ ਅਤੇ ਡੀ ਪੀ ਚੰਦਨ ਨੇ ਕਿਹਾ ਕਿ 1975 ਵਿਚ ਲੋਕਤੰਤਰ ਦੀ ਹੱਤਿਆ ਹੋਈ ਸੀ ਜਿਸ ਦੇ ਰੋਸ ਵਿੱਚ ਅੱਜ ਕਾਲਾ ਦਿਨ ਮਨਾਇਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement