ਸੋਨੀ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ
Published : Jun 25, 2019, 6:22 pm IST
Updated : Jun 25, 2019, 6:22 pm IST
SHARE ARTICLE
O P Soni assumes office as Medical Education Minister
O P Soni assumes office as Medical Education Minister

ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸੁਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ ਵੀ ਹੈ

ਚੰਡੀਗੜ੍ਹ: ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸੁਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਤੀਸ਼ ਚੰਦਰਾ,

O P Soni assumes office as Medical Education MinisterO P Soni assumes office as Medical Education Minister

ਉ.ਐਸ.ਡੀ ਟੂ ਸੀ.ਐਮ. ਕੈਪਟਨ ਸੰਦੀਪ ਸੰਧੂ, ਪੰਜਾਬ ਸਕੂਲ ਸਿਖਿਆ ਬੋਰਡ ਦੇ ਵਾਈਸ ਚੈਅਰਮੈਨ ਬਲਦੇਵ ਸਚਦੇਵਾ, ਡਾਇਰੈਕਟਰ ਮੈਡੀਕਲ ਐਜੂਕੇਸ਼ਨ ਡਾ. ਅਵਨੀਸ਼ ਕੁਮਾਰ , ਡਾ ਕੇ.ਡੀ. ਸਿੰਘ ਰਜਿਸਟਰਾਰ ਨਰਸਿੰਗ ਕੌਂਸਲ ਪੰਜਾਬ, ਡਾ. ਤੇਜਿੰਦਰ ਸਿੰਘ ਚੇਅਰਮੈਨ ਹੋਮੋਪੈਥੀ ਕੌਸਲ ਪੰਜਾਬ, ਡਾ. ਏ.ਐਸ. ਸ਼ੇਖੋ, ਪ੍ਰਧਾਨ ਪੰਜਾਬ ਮੈਡੀਕਲ ਕੌਂਸਲ, ਡਾ. ਰਾਜ ਖੁਲਰ ਚੈਅਰਮੈਨ ਪੰਜਾਬ ਫਾਰਮੈਸੀ ਕੌਂਸਲ ਅਤੇ ਜਗਪਾਲ ਸਿੰਘ ਅਬੁਲਖੁਰਾਣਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement