Bikram Majithia Arrest News : ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 
Published : Jun 25, 2025, 1:48 pm IST
Updated : Jun 25, 2025, 1:48 pm IST
SHARE ARTICLE
 ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 
ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 

Bikram Majithia Arrest News : ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਮਾਮਲਾ ਦਰਜ

Bikram Majithia Arrest News in Punjabi : ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਵਿਜੀਲੈਂਸ ਟੀਮ ਮਜੀਠੀਆ ਨੂੰ ਘਰ ਦੇ ਪਿੱਛਲੇ ਦਰਵਾਜ਼ੇ ਤੋਂ ਲੈ ਕੇ ਗਈ। ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

1

ਬਿਕਰਮ ਸਿੰਘ ਮਜੀਠੀਆ ਵਿਰੁਧ ਵਿਜੀਲੈਂਸ ਨੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ’ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰੀ ਹੋਈ ਹੈ। ਵਿਜੀਲੈਂਸ ਦੀਆਂ ਟੀਮਾਂ ਨੇ ਅੰਮ੍ਰਿਤਸਰ, ਚੰਡੀਗੜ੍ਹ ਸਣੇ ਹੋਰ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ। 

1

ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਲੈ ਕੇ ਮੁਹਾਲੀ ਲਈ ਰਵਾਨਾ ਹੋ ਗਈ ਹੈ। ਮਜੀਠੀਆ ਦੇ ਚੰਡੀਗੜ੍ਹ ਘਰ ਵੀ ਰੇਡ ਹੋਈ ਹੈ। 

(For more news apart from  Bikram Singh Majithia arrested from Amritsar residence News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement