Bikram Majithia Arrest News : ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 

By : BALJINDERK

Published : Jun 25, 2025, 1:48 pm IST
Updated : Jun 25, 2025, 1:52 pm IST
SHARE ARTICLE
 ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 
ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ 

Bikram Majithia Arrest News : ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਮਾਮਲਾ ਦਰਜ

Bikram Majithia Arrest News in Punjabi : ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਵਿਜੀਲੈਂਸ ਟੀਮ ਮਜੀਠੀਆ ਨੂੰ ਘਰ ਦੇ ਪਿੱਛਲੇ ਦਰਵਾਜ਼ੇ ਤੋਂ ਲੈ ਕੇ ਗਈ। ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

1

ਬਿਕਰਮ ਸਿੰਘ ਮਜੀਠੀਆ ਵਿਰੁਧ ਵਿਜੀਲੈਂਸ ਨੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ’ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰੀ ਹੋਈ ਹੈ। ਵਿਜੀਲੈਂਸ ਦੀਆਂ ਟੀਮਾਂ ਨੇ ਅੰਮ੍ਰਿਤਸਰ, ਚੰਡੀਗੜ੍ਹ ਸਣੇ ਹੋਰ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ। 

1

ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਲੈ ਕੇ ਮੁਹਾਲੀ ਲਈ ਰਵਾਨਾ ਹੋ ਗਈ ਹੈ। ਮਜੀਠੀਆ ਦੇ ਚੰਡੀਗੜ੍ਹ ਘਰ ਵੀ ਰੇਡ ਹੋਈ ਹੈ। ਡਰੱਗ ਤਸਕਰੀ ਮਾਮਲੇ ਦੀ ਜਾਂਚ ਦੌਰਾਨ ਮਜੀਠੀਆ ਵਿਰੁਧ ਅਹਿਮ ਤੱਥ ਮਿਲੇ। 

(For more news apart from  Bikram Singh Majithia arrested from Amritsar residence News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement