Bikram Majithia: ਬਿਕਰਮ ਮਜੀਠੀਆ ਦੇ ਘਰ ’ਤੇ ਵਿਜੀਲੈਂਸ ਦੀ ਛਾਪੇਮਾਰੀ
Published : Jun 25, 2025, 10:01 am IST
Updated : Jun 25, 2025, 10:01 am IST
SHARE ARTICLE
Bikram Majithia
Bikram Majithia

ਅੰਮ੍ਰਿਤਸਰ ਰਿਹਾਇਸ਼ ’ਤੇ ਸਵੇਰ ਤੋਂ ਹੀ ਵਿਜੀਲੈਂਸ ਟੀਮ ਕਰ ਰਹੀ ਜਾਂਚ

Bikram Majithia: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪੁੱਜੀ। ਪੱਤਰਕਾਰਾਂ ਨੂੰ ਕੋਠੀ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement