Punjab News : AAP ਵੱਲੋਂ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ
Published : Jul 25, 2024, 6:43 pm IST
Updated : Jul 25, 2024, 6:43 pm IST
SHARE ARTICLE
AAP
AAP

ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ 'ਚ ਹੋਣੀ ਹੈ ਜ਼ਿਮਨੀ ਚੋਣ

Punjab News : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 

ਆਮ ਆਦਮੀ ਪਾਰਟੀ ਨੇ ਚਾਰ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੇ ਨਾਵਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। 

abc

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement