Panthak News : ਸੁਖਬੀਰ ਬਾਦਲ ਨੂੰ ਤਿਆਗ ਦੀ ਭਾਵਨਾ ਦਿਖਾ ਕੇ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
Published : Jul 25, 2024, 1:21 pm IST
Updated : Jul 25, 2024, 1:21 pm IST
SHARE ARTICLE
 Prof. Prem Singh Chandumajra Speak on Sukhbir Badal
Prof. Prem Singh Chandumajra Speak on Sukhbir Badal

Panthak News: ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਕ ਅਹਿਮ ਕਾਨਫਰੰਸ ਕੀਤੀ।

 Prof. Prem Singh Chandumajra Speak on Sukhbir Badal : ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਕ ਅਹਿਮ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਵੱਲੋਂ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਜਿਸ ਦੀ ਉਹ ਪੂਰਤੀ ਕਰਕੇ ਆਏ ਹਨ। ਉਸ ਵਿਚ ਉਹ ਕੀ ਕਹਿ ਕੇ ਆਏ ਹਨ, ਕਿਹੜੀਆਂ ਗਲਤੀਆਂ ਮੰਨ ਕੇ ਆਏ ਹਨ, ਇਸ ਬਾਰੇ ਤਾਂ ਜਥੇਦਾਰ ਹੀ ਦੱਸ ਸਕਦੇ ਹਨ।

ਇਹ ਵੀ ਪੜ੍ਹੋ: Railwaya News: ਰੇਲਵੇ ਵਿਚ ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, 32,000 ਆਸਾਮੀਆਂ ਲਈ ਹੋਵੇਗੀ ਭਰਤੀ  

ਹੁਣ ਅੱਗੇ ਜਥੇਦਾਰ ਸਾਹਿਬਾਨ ਤੇ ਪੰਜ ਸਿੰਘ ਸਾਹਿਬਾਨ ਬੈਠ ਕੇ ਕੀ ਫੈਸਲਾ ਲੈਂਦੇ ਹਨ ਉਹ ਵੇਖਣਾ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ, ‘ਜਦੋਂ ਵੀ ਕੁਝ ਗ਼ਲਤ ਹੋਇਆ, ਅਸੀਂ ਚੁੱਪ ਰਹੇ। ਇਸ ਕਰਕੇ ਅਸੀਂ ਵੀ ਕਸੂਰਵਾਰ ਹਾਂ ਤਾਂ ਹੀ ਅਸੀਂ ਅਕਾਲ ਤਖ਼ਤ ਜਾ ਕੇ ਆਪਣੀ ਗ਼ਲਤੀ ਮੰਨ ਕੇ ਆਏ ਹਾਂ।’ ਹੁਣ ਇਸ ਬਾਰੇ ਵੀ ਜਥੇਦਾਰ ਨੇ ਫੈਸਲਾ ਲੈਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਿਆਗ ਦੀ ਭਾਵਨਾ ਦਿਖਾ ਕੇ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Mumbai Rain News: ਮੁੰਬਈ ਵਿਚ ਮੀਂਹ ਨੇ ਮਚਾਇਆ ਕਹਿਰ, 4 ਲੋਕਾਂ ਦੀ ਮੌਤ, ਸਕੂਲ-ਕਾਲਜ ਕੀਤੇ ਬੰਦ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Prof. Prem Singh Chandumajra Speak on Sukhbir Badal , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement