ਪਵਿੱਤਰ ਰਾਮਾਇਣ ਨੂੰ ਗਲੀ 'ਚ ਰੱਖ ਕੀਤੀ ਬੇਅਦਬੀ, ਪਿੰਡ ਵਾਲਿਆਂ ਦਾ ਭੜਕਿਆ ਗੁੱਸਾ
Published : Aug 25, 2019, 11:30 am IST
Updated : Aug 25, 2019, 11:30 am IST
SHARE ARTICLE
Violence raged in the streets of the holy Ramayana
Violence raged in the streets of the holy Ramayana

ਪਿੰਡ ਨੇ ਵੀਡੀਓ ਬਣਾ ਦੋਸ਼ੀਆਂ ਲਈ ਕੀਤੀ ਸਜ਼ਾ ਦੀ ਮੰਗ

 ਖੋਸਿਆਂਵਾਲਾ- ਸੂਬੇ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਹਿੰਦੂ ਧਰਮ ਦੇ ਧਾਰਮਿਕ ਗ੍ਰੰਥ ਰਾਮਾਇਣ ਦੀ ਬੇਅਬਦੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਦੇ ਵਿਚ ਇਹ ਘਟਨਾ ਪਿੰਡ ਖੋਸਿਆਂਵਾਲਾ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਵਿੱਤਰ ਰਮਾਇਣ ਨੂੰ ਬਾਹਰ ਗਲੀ ਦੇ ਵਿਚ ਇੱਕ ਮੰਜੇ ਉੱਤੇ ਕੱਢਕੇ ਰੱਖ ਦਿੱਤਾ ਗਿਆ।

Violence raged in the streets of the holy RamayanaViolence raged in the streets of the holy Ramayana

ਲੋਕਾਂ ਵਲੋਂ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕੁਝ ਦੋਸ਼ੀਆਂ ਦੇ ਨਾਮ ਵੀ ਵੀਡੀਓ ਵਿਚ ਲਏ ਸੁਣੇ ਜਾ ਸਕਦੇ ਹਨ। ਦੱਸ ਦਈਏ ਕਿ ਇਸ ਘਟਨਾ ਤੋਂ ਭੜਕੇ ਪਿੰਡ ਵਾਸੀਆਂ ਨੇ ਪਵਿੱਤਰ ਰਮਾਇਣ ਦੀ ਹੋਈ ਬੇਅਦਬੀ ਦੀ ਵੀਡੀਓ ਵਾਇਰਲ ਕਰਨ ਤੋਂ ਬਾਅਦ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਲੋਂ ਦੋਸ਼ੀਆਂ ਖਿਲਾਫ਼ ਕਦੋਂ ਅਤੇ ਕੀ ਕਾਰਵਾਈ ਕੀਤੀ ਜਾਂਦੀ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement